07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਗੁਰੂ ਅਮਰਦਾਸ ਪਬਲਿਕ ਸਕੂਲ ਦੇ ਪ੍ਰਾਇਮਰੀ ਵਿੰਗ ਵਿਖੇ ਮਨਾਇਆ ‘ਮੌਨਸੂਨ ਫੀਸਟਾ’

ਅਜੀਤ ਡੈਸਕ 12-07-2026
ਜਲੰਧਰ, 11 ਜੁਲਾਈ (ਐੱਮ. ਐੱਸ. ਲੋਹੀਆ) - ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਦੇ ਪ੍ਰਾਇਮਰੀ ਵਿੰਗ ’ਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ‘ਮਾਨਸੂਨ ਫੀਸਟਾ’ ਕਰਵਾਇਆ ਗਿਆ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਮਾਨਸੂਨ ਦੇ ਦ੍ਰਿਸ਼ ਨੂੰ ਦਰਸਾਉਂਦੇ ਇਸ ਸਮਾਗਮ ਦੇ ਦੌਰਾਨ ਵਿਦਿਆਰਥੀਆਂ ਨੇ ‘ਰੇਨ ਡਾਂਸ’, ਪੂਲ ਪਾਰਟੀ ਅਤੇ ਬਾਊਂਂਸਿੰਗ ਦਾ ਭਰਪੂਰ ਅਨੰਦ ਮਾਣਿਆ। ਇਸ ਮੌਕੇ ਪ੍ਰਿੰਸੀਪਲ ਡਾ. ਅਪਰਨਾ ਮਹਿਤਾ ਅਤੇ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਬੱਚਿਆਂ ਨੂੰ ਮਾਨਸੂਨ ਦੀ ਜ਼ਰੂਰਤ ਅਤੇ ਮਹੱਤਤਾ ਦੱਸਦੇ ਹੋਏ ਪ੍ਰਕਿਰਤੀ ਪ੍ਰੇਮੀ ਬਣਨ ਲਈ ਪ੍ਰੇਰਿਆ। ਇਸ ਮੌਕੇ ਬੱਚਿਆਂ ਨੇ ਸਨੈਕਸ ਅਤੇ ਰਿਫਰੈਸ਼ਮੈਂਟ ਦਾ ਵੀ ਅਨੰਦ ਲਿਆ।
ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ’ਤੇ ਰੋਕ ਲਗਾਉਣਾ ਨਿੰਦਣਯੋਗ-ਢਿੱਲੋਂ ਅਗਲੀ ਖ਼ਬਰ ਕਈ ਨਾਜਾਇਜ਼ ਉਸਾਰੀਆਂ, ਕਾਲੋਨੀਆਂ ਤੋਂ ਨਗਰ ਨਿਗਮ ਨੂੰ ਨਹੀਂ ਮਿਲੇ ਕਰੋੜਾਂ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।