04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਦਰਬਾਰ ਬਾਬਾ ਚੁੱਪ ਸ਼ਾਹ ਦਾ ਸਾਲਾਨਾ ਮੇਲਾ ਮਨਾਇਆ

ਅਜੀਤ ਡੈਸਕ 27-07-2026
ਜਲੰਧਰ, 26 ਜੁਲਾਈ (ਸ਼ਿਵ)- ਪਿੰਡ ਬਾਦਸ਼ਾਹਪੁਰ ਵਿਖੇ ਦਰਬਾਰ ਬਾਬਾ ਚੁੱਪ ਸ਼ਾਹ ਜੀ ਦਾ ਸਲਾਨਾ ਮੇਲਾ ਗੱਦੀ ਨਸ਼ੀਨ ਮਾਤਾ ਮਹਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਵਿਧਾਇਕ ਬਾਵਾ ਹੈਨਰੀ, ਲਹਿੰਬਰ, ਦੀਪਕ ਕੁਮਾਰ, ਸੁਮਨ ਮਲਹੋਤਰਾ, ਰਾਜਕੁਮਾਰ ਭਗਤ, ਰਾਜਕੁਮਾਰ ਰਾਜੂ, ਦਰਸ਼ਨ ਲਾਲ, ਵਿਜੈ ਘਈ, ਰੂਪ ਬਸੰਤ, ਸੁਬੋਧ ਸ਼ਰਮਾ, ਪ੍ਰਦੀਪ ਸ਼ਰਮਾ, ਰਮਿਤ ਦੱਤਾ, ਅਰਜੁਨ ਭਗਤ, ਕਪਿਲ ਕੁਮਾਰ, ਕਸ਼ਿਸ਼ ਸ਼ਰਮਾ, ਜਸਬੀਰ ਸਿੰਘ, ਚਰਨਜੀਤ ਸਿੰਘ, ਕਸ਼ਮੀਰ ਸਿੰਘ, ਮਲਕੀਤ ਚੰਦ, ਵਿਦਿਆ ਸਾਗਰ ਅਤੇ ਲਹਿੰਬਰ ਜੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਈ ਅਤੇ ਮੇਲੇ ਦੇ ਸਫਲ ਆਯੋਜਨ ਲਈ ਭਰਪੂਰ ਸਹਿਯੋਗ ਦਿੱਤਾ। ਮੇਲੇ ਵਿਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਖੇਤਰ ਨਾਲ ਸਬੰਧਿਤ ਅਨੇਕਾਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਕਾਰਗਿਲ ਵਿਜੇ ਦਿਵਸ ਦੀ 27ਵੀਂ ਵਰ੍ਹੇਗੰਢ ’ਤੇ ਬਹਾਦਰੀ ਅਤੇ ਕੁਰਬਾਨੀ ਦਾ ਸਨਮਾਨ ਕੀਤਾ ਅਗਲੀ ਖ਼ਬਰ ਸੰਗਰੂਰ ’ਚ ਜਲੰਧਰ ਦੇ ਤੈਰਾਕਾਂ ਦਾ ਸ਼ਾਨਦਾਰ ਪ੍ਰਦਰਸ਼ਨ ਏਕਮਬੀਰ ਕੌਰ ਸੰਧੂ ਨੇ ਬਣਾਇਆ ਨਵਾਂ ਪੰਜਾਬ ਦਾ ਰਿਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।