02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜਾਗ੍ਰਤੀ ਚੈਰੀਟੇਬਲ ਸੁਸਾਇਟੀ ਵਲੋਂ 63 ਵਾਂ ਸਾਲਾਨਾ ਜਗਰਾਤਾ 8 ਨੂੰ

ਆਦਮਪੁਰ, 1 ਅਗਸਤ (ਰਮਨ ਦਵੇਸਰ) ਜਾਗ੍ਰਤੀ ਚੈਰੀਟੇਬਲ ਸੁਸਾਇਟੀ (ਰਜਿ:) ਆਦਮਪੁਰ ਦੀ ਇੱਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਮਨਮੋਹਨ ਸਿੰਘ ਬਾਬਾ ਅਤੇ ਚੇਅਰਮੈਨ ਰਾਜ ਕੁਮਾਰ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਵੀਰ ਗਿੱਰ ਦੀ ਅਗਵਾਈ ਹੇਠ ਹੋਈ । ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 63ਵਾਂ ਸਲਾਨਾ ਜਗਰਾਤਾ 8 ਅਗਸਤ ਦਿਨ ਸ਼ਨੀਵਾਰ ਨੂੰ ਰਾਤ 9 ਵਜੇ ਸ਼੍ਰੀ ਦੇਵੀ ਮਾਤਾ ਮੰਦਰ ਨੇੜੇ ਚੌਂਕ ਘੰਟਾ ਘਰ ਆਦਮਪੁਰ ਵਿਖੇ ਕਰਵਾਇਆ ਜਾਵੇਗਾ ।

ਅਜੀਤ ਡੈਸਕ 02-08-2026
ਆਦਮਪੁਰ, 1 ਅਗਸਤ (ਰਮਨ ਦਵੇਸਰ) ਜਾਗ੍ਰਤੀ ਚੈਰੀਟੇਬਲ ਸੁਸਾਇਟੀ (ਰਜਿ:) ਆਦਮਪੁਰ ਦੀ ਇੱਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਮਨਮੋਹਨ ਸਿੰਘ ਬਾਬਾ ਅਤੇ ਚੇਅਰਮੈਨ ਰਾਜ ਕੁਮਾਰ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਵੀਰ ਗਿੱਰ ਦੀ ਅਗਵਾਈ ਹੇਠ ਹੋਈ । ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 63ਵਾਂ ਸਲਾਨਾ ਜਗਰਾਤਾ 8 ਅਗਸਤ ਦਿਨ ਸ਼ਨੀਵਾਰ ਨੂੰ ਰਾਤ 9 ਵਜੇ ਸ਼੍ਰੀ ਦੇਵੀ ਮਾਤਾ ਮੰਦਰ ਨੇੜੇ ਚੌਂਕ ਘੰਟਾ ਘਰ ਆਦਮਪੁਰ ਵਿਖੇ ਕਰਵਾਇਆ ਜਾਵੇਗਾ । ਇਸ ਮੌਕੇ ਜਾਣਕਾਰੀ ਦਿੰਦੇ ਹੋਏ ਵਿਜੇ ਯਾਦਵ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ ਦੇ ਮੇਲੇ ਤੇ ਭਗਤਾਂ ਲਈ ਸੁਸਾਇਟੀ ਵੱਲੋਂ ਆਦਮਪੁਰੀਆਂ ਦਾ ਲੰਗਰ 19, 20 ਅਤੇ 21 ਅਗਸਤ ਨੂੰ ਦਿਨ ਰਾਤ ਕਰਵਲ ਪੈਲਸ ਦੇ ਬਾਹਰ ਹੁਸ਼ਿਆਰਪੁਰ ਰੋਡ ਆਦਮਪੁਰ ਵਿਖੇ ਲਗਾਇਆ ਜਾਵੇਗਾ। ਇਸ ਮੀਟਿੰਗ ਤੋਂ ਬਾਅਦ ਸੁਸਾਇਟੀ ਦੇ ਮੈਂਬਰਾਂ ਵੱਲੋਂ ਦਰਬਾਰ ਸਾਈ ਜੁਮਲੇ ਸ਼ਾਹ ਜੀ ਉਦੇਸ਼ੀਆਂ ਵਿਖੇ ਪਹੁੰਚ ਕੇ ਸੱਦਾ ਪੱਤਰ ਵੀ ਜਾਰੀ ਕੀਤਾ ਗਿਆ । ਇਸ ਮੌਕੇ ਗੁਲਸ਼ਨ ਦਿਲਬਾਗੀ, ਗੁਰਨਾਮ ਸਿੰਘ, ਜਸਵੀਰ ਸਿੰਘ, ਮੇਹਰ ਚੰਦ, ਰਵੀ ਸ਼ੰਕਰ ਬਾਂਸਲ, ਨਰਿੰਦਰ ਕੁਮਾਰ, ਸ਼੍ਰੀਮਤੀ ਮਾਇਆ ਦੇਵੀ ਯਾਦਵ, ਸਤੀਸ਼ ਸ਼ਰਮਾ, ਅਮਰੀਕ ਸਿੰਘ ਸਾਬੀ, ਜੱਸੀ, ਸੁਨੀਲ ਵਾਸੂਦੇਵ ਭੋਲਾ, ਆਸ਼ੀਸ਼ ਹਮਪਾਲ ਤੋਂ ਇਲਾਵਾ ਹੋਰ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਬੀਬੀ ਕੁਲਵਿੰਦਰ ਕੌਰ ਭੁੱਲਰ ਸਮੇਤ ਕਈ ਟਕਸਾਲੀ ਅਕਾਲੀ ਪਰਿਵਾਰ ਕਾਂਗਰਸ ’ ਚ ਸ਼ਾਮਿਲ ਅਗਲੀ ਖ਼ਬਰ ਮਹਿਲਾ ਮੰਡਲ ਸ਼ਾਹਕੋਟ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।