02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਐੱਨ . ਐੱਸ . ਕਾਨਵੈਂਟ ਸਕੂਲ ਲੋਹੀਆਂ ਦੀਆਂ ਵਿਦਿਆਰਥਣਾਂ ਨੇ ‘ ਤੀਆਂ ਦੇ ਤਿਉਹਾਰ ’ ’ ਚ ਲਾਈਆਂ ਰੌਣਕਾਂ

ਸ਼ਾਹਕੋਟ, 1 ਅਗਸਤ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਸੂੜੀ (ਸ਼ਾਹਕੋਟ) ਵਿਖੇ ਸਕੂਲ ਇੰਚਾਰਜ ਮੇਜਰ ਸਿੰਘ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਇੰਨਫੋਟੈਕ ਪੰਜਾਬ ਦੇ ਡਾਇਰੈਕਟਰ ਬੀਬੀ ਰਣਜੀਤ ਕੌਰ ਕਾਕੜ ਕਲਾਂ ਵਾਈਸ ਪ੍ਰਧਾਨ ਮਹਿਲਾ ਵਿੰਗ ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿੰਨ੍ਹਾਂ ਸਰਕਾਰ ਵੱਲੋਂ 11ਵੀਂ ਅਤੇ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਭੇਜੀਆਂ ਬੈਗ ਕਿੱਟਾਂ ਵੰਡੀਆਂ।

ਅਜੀਤ ਡੈਸਕ 02-08-2026
ਸ਼ਾਹਕੋਟ, 1 ਅਗਸਤ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਸੂੜੀ (ਸ਼ਾਹਕੋਟ) ਵਿਖੇ ਸਕੂਲ ਇੰਚਾਰਜ ਮੇਜਰ ਸਿੰਘ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਇੰਨਫੋਟੈਕ ਪੰਜਾਬ ਦੇ ਡਾਇਰੈਕਟਰ ਬੀਬੀ ਰਣਜੀਤ ਕੌਰ ਕਾਕੜ ਕਲਾਂ ਵਾਈਸ ਪ੍ਰਧਾਨ ਮਹਿਲਾ ਵਿੰਗ ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿੰਨ੍ਹਾਂ ਸਰਕਾਰ ਵੱਲੋਂ 11ਵੀਂ ਅਤੇ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਭੇਜੀਆਂ ਬੈਗ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਮੌਕੇ ਲਛਮਣ ਸਿੰਘ ਸਰਪੰਚ, ਬਲਕਾਰ ਸਿੰਘ ਨੰਬਰਦਾਰ, ਪਰਮਜੀਤ ਸਿੰਘ ਨੰਬਰਦਾਰ, ਮਨਜੀਤ ਸਿੰਘ ਮੈਂਬਰ ਪੰਚਾਇਤ, ਗੁਰਦੀਪ ਸਿੰਘ ਸੇਵਾ-ਮੁਕਤ ਪ੍ਰਿੰਸੀਪਲ, ਕਮਲਜੀਤ ਸਿੰਘ, ਨਰਿੰਦਰ ਸਿੰਘ ਗ੍ਰੰਥੀ, ਮਨਜੀਤ ਸਿੰਘ ਪੰਚ, ਜਗਤਾਰ ਸਿੰਘ ‘ਆਪ’ ਆਗੂ ਅਤੇ ਸਮੂਹ ਸਕੂਲ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਕਿਸ਼ਨਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਦਾ 87 ਵਾਂ ਸ਼ਹੀਦੀ ਦਿਵਸ ਮਨਾਇਆ ਨੌਜਵਾਨ ਪੀੜੀ ਨੂੰ ਸ਼ਹੀਦ ਊਧਮ ਸਿੰਘ ਅਗਲੀ ਖ਼ਬਰ ਕਾਂਗਰਸ ’ ਚ ਪਿਆ ਖਿਲਾਰਾ ਹੁਣ ਸੰਭਾਲਿਆ ਨਹੀਂ ਜਾਣਾ - ਦਰਸ਼ਨ ਸਿੰਘ ਟਾਹਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।