ਜਲੰਧਰ ’ਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ
ਬਠਿੰਡਾ, 4 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆਂ ਤੋਂ ਛੁਟਕਾਰਾ ਪਾ ਸਕਦੇ ਹਨ। ਐਸ ਐਸ ਹੀਅਰਿੰਗ ਕੰਪਨੀ ਵਲੋਂ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ ਮਸ਼ੀਨਾਂ 5 ਅਗਸਤ ਦਿਨ ਬੁੱਧਵਾਰ ਨੂੰ ਹੋਟਲ ਵਿਵੇਕ ਇੰਟਰਨੈਸ਼ਨਲ ਨੇੜੇ ਗੁਜਰਾਂਵਾਲਾ ਜਿਊਲਰ ਸਿਵਲ ਲਾਈਨ ਰਾਮ ਰਾਜਾ ਟਾਵਰ ਜਲੰਧਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 2 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।
ਅਜੀਤ ਡੈਸਕ
05-08-2026