ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੇ ਨੀਂਹ-ਪੱਥਰ ਰੱਖਣ ਲਈ ਤਿਆਰੀਆਂ ਜ਼ੋਰਾਂ ’ਤੇ - ਵਿਧਾਇਕ ਬਲਕਾਰ ਸਿੰਘ
ਕਿਸ਼ਨਗੜ੍ਹ, 6 ਅਗਸਤ (ਹੁਸਨ ਲਾਲ) ਸ੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਦਾ ਨੀਂਹ-ਪੱਥਰ ਰੱਖਣ ਲਈ ਤਿਆਰੀਆਂ ਜੋਰਾਂ ‘ਤੇ ਚਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ: ਬਲਕਾਰ ਸਿੰਘ ਹਲਕਾ ਵਿਧਾਇਕ ਕਰਤਾਰਪੁਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਨੀਂਹ-ਪੱਥਰ 9 ਅਗਸਤ ਐਤਵਾਰ ਨੂੰ ਸ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਰੱਖਣਗੇ।
ਅਜੀਤ ਡੈਸਕ
07-08-2026