14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਕਾਲੀ ਆਗੂ ਕੰਨਵ ਸ਼ਰਮਾ ਵਲੋਂ ਸੁਖਬੀਰ ’ਤੇ ਹਮਲੇ ਦੀ ਨਿੰਦਾ

ਜਲੰਧਰ, 13 ਅਗਸਤ (ਸਟਾਫ ਰਿਪੋਰਟਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਗੁ: ਮਾਤਾ ਸਾਹਿਬ ਕੌਰ ਵਿਖੇ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਕੰਨਵ ਸ਼ਰਮਾ ਨੇ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਉਕਤ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ।

ਅਜੀਤ ਡੈਸਕ 14-08-2026
ਜਲੰਧਰ, 13 ਅਗਸਤ (ਸਟਾਫ ਰਿਪੋਰਟਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਗੁ: ਮਾਤਾ ਸਾਹਿਬ ਕੌਰ ਵਿਖੇ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਕੰਨਵ ਸ਼ਰਮਾ ਨੇ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਉਕਤ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਅਜਿਹੀ ਦੁਖਦਾਈ ਘਟਨਾ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਤੇ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਪਿਛਲੀ ਖ਼ਬਰ ਦ ਗੁਰੂਕੁਲ ਸਕੂਲ ’ ਚ ਉਤਸ਼ਾਹ ਨਾਲ ਮਨਾਇਆ ਤੀਜ ਦਾ ਤਿਉਹਾਰ ਜਸਪ੍ਰੀਤ ਸਿੰਘ ਚੌਹਾਨ ਬਣੇ ਯੂਥ ਅਕਾਲੀ ਦਲ (ਬ) ਦੇ ਕੌਮੀ ਮੀ... ਅਗਲੀ ਖ਼ਬਰ ਪੰਜਾਬ ਸਰਕਾਰ ਨੇ ਬੱਚੇ ਦੀ ਸਾਂਭ ਸੰਭਾਲ ਲਈ ਛੁੱਟੀ ਲੈਣ ਦੀ ਉਮਰ ਦੀ ਸ਼ਰਤ ਹਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।