14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ਼ੀਤਲ ਅੰਗੁਰਾਲ ਵਲੋਂ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ

ਜਲੰਧਰ, 13 ਅਗਸਤ (ਸ਼ਿਵ)- ਸਾਬਕਾ ਵਿਧਾਇਕ ਅਤੇ ਭਾਜਪਾ ਐੱਸ. ਸੀ.

ਅਜੀਤ ਡੈਸਕ 14-08-2026
ਜਲੰਧਰ, 13 ਅਗਸਤ (ਸ਼ਿਵ)- ਸਾਬਕਾ ਵਿਧਾਇਕ ਅਤੇ ਭਾਜਪਾ ਐੱਸ. ਸੀ. ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸ਼ੀਤਲ ਅੰਗੁਰਾਲ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਤੇ ਪਾਰਟੀ ਦੀ ਹੋਰ ਮਜ਼ਬੂਤੀ ਦੇ ਕੰਮ ਲਈ ਉਨਾਂ ਦਾ ਅਸ਼ੀਰਵਾਦ ਲਿਆ। ਸ੍ਰੀ ਅੰਗੁਰਾਲ ਨੇ ਕਿਹਾ ਕਿ ਸੂਬਾ ਪ੍ਰਧਾਨ ਨਾਲ ਮਿਲ ਕੇ ਉਨਾਂ ਨੇ ਭਰੋਸਾ ਦੁਆਇਆ ਕਿਉਂਕਿ ਉਨਾਂ ਨੂੰ ਜਿਹੜੀ ਜ਼ਿੰਮੇਵਾਰੀ ਦਿੱਤੀ ਹੈ। ਉਹ ਮਿਹਨਤ ਕਰਕੇ ਉਨਾਂ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਨਿਭਾਉਣਗੇ ਤੇ ਪਾਰਟੀ ਸੰਗਠਨ ਦੀ ਮਜ਼ਬੂਤੀ ਲਈ ਸਮਰਪਣ ਭਾਵ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਐਲ . ਪੀ . ਯੂ . ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ’ ਚ ਪਾ ਰਿਹੈ ਅਹਿਮ ਯੋਗਦਾਨ - ਡਾ . ਮਿੱਤਲ ਅਗਲੀ ਖ਼ਬਰ ਦ ਗੁਰੂਕੁਲ ਸਕੂਲ ’ ਚ ਉਤਸ਼ਾਹ ਨਾਲ ਮਨਾਇਆ ਤੀਜ ਦਾ ਤਿਉਹਾਰ ਜਸਪ੍ਰੀਤ ਸਿੰਘ ਚੌਹਾਨ ਬਣੇ ਯੂਥ ਅਕਾਲੀ ਦਲ (ਬ) ਦੇ ਕੌਮੀ ਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।