15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੰਤ ਬਾਬਾ ਲਾਭ ਸਿੰਘ ਕੁਟੀਆ ਵਿਖੇ ਗੁਰਮਤਿ ਸਮਾਗਮ 17 ਨੂੰ - ਸਰਪੰਚ ਆਗੂ ਸਾਬ ਜੋਸਨ

ਲੋਹੀਆਂ ਖਾਸ 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਸ਼੍ਰੀਮਾਨ 108 ਸੱਚਖੰਡ ਵਾਸੀ ਬ੍ਰਾਹਮ ਗਿਆਨੀ ਸੰਤ ਬਾਬਾ ਲਾਭ ਸਿੰਘ ਜੀ ਦੀ 90ਵੀਂ ਸਲਾਨਾ ਬਰਸੀ ਦੇ ਸਬੰਧ ਵਿੱਚ ‘ਕੁਟੀਆ ਸਿੱਧੂਪੁਰ-ਲੋਹੀਆਂ ਖਾਸ ਵਿਖੇ’ ਗੁਰਮਤਿ ਸਮਾਗਮ 17 ਅਗਸਤ ਦਿਨ ਸੋਮਵਾਰ ਨੂੰ ਕਰਵਾਇਆ ਜਾਵੇਗਾ| ਇਸ ਸਬੰਧੀ ਗ੍ਰਾਮ ਪੰਚਾਇਤ ਸਿੱਧੂਪੁਰ ਦੇ ਸਰਪੰਚ ਆਗੂ ਯਾਦਵਿੰਦਰ ਸਿੰਘ ਸਾਬ ਜੋੋਸਨ ਅਤੇ ਪੰਚ ਆਗੂ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਅਗਸਤ ਨੂੰ ਆਰੰਭ ਹੋਣ ਵਾਲੇ ਸ਼੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦੇ ਭੋਗ 17 ਅਗਸਤ ਦਿਨ ਸੋਮਵਾਰ ਨੂੰ ਪੈਣਗੇ, ਉਪਰੰਤ ਪੰਥ ਪ੍ਰਸਿੱਧ ਢਾਡੀ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦਾ ਜਥਾ ਸੰਗਤਾਂ ਨੂੰ ਨਿਹਾਲ ਕਰੇਗਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ|

ਅਜੀਤ ਡੈਸਕ 15-08-2026

ਪਿਛਲੀ ਖ਼ਬਰ ਲੋਹੀਆਂ ਦੇ ‘ ਮਿਸਤਰੀ ਮੁਹੱਲੇ ’ ’ ਚ ਮਨਾਇਆ ‘ ਤੀਆਂ ਦਾ ਤਿਉਹਾਰ ’ ਅਗਲੀ ਖ਼ਬਰ ‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ ਦਿਲਾਂ ਨੂੰ ਜੋੜਨ ਵਾਲੀ ਇੱਕ ਵਿਲੱਖਣ ਯੋਜਨਾ - ਪਿੰਦਰ ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।