20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੁੱਖ ਮੰਤਰੀ ਵਲੋਂ ਸੀਨੀਅਰ ਪੱਤਰਕਾਰ ਅਤੇ ਲੇਖਕ ਮੇਹਰ ਮਲਿਕ ਦਾ ਸਟੇਟ ਐਵਾਰਡ ਨਾਲ ਸਨਮਾਨ

ਜਲੰਧਰ, 17 ਅਗਸਤ (ਡਾ ਜਤਿੰਦਰ ਸਾਬੀ )-ਸੀਨੀਅਰ ਪੱਤਰਕਾਰ ਅਤੇ ਲੇਖਕ ਮੇਹਰ ਮਲਿਕ ਨੂੰ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਵਿਚ 15 ਅਗਸਤ ਨੂੰ ਆਯੋਜਿਤ ਸੂਬਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ 1970 ਤੋਂ ਹੁਣ ਤੱਕ ਪੰਜਾਬ ਦੇ ਵੱਖ-ਵੱਖ ਅਖ਼ਬਾਰਾਂ ਵਿੱਚ ਪੱਤਰਕਾਰੀ ਅਤੇ ਲੇਖਣੀ ਰਾਹੀਂ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਨ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤਾ ਗਿਆ।

ਅਜੀਤ ਡੈਸਕ 18-08-2026
ਜਲੰਧਰ, 17 ਅਗਸਤ (ਡਾ ਜਤਿੰਦਰ ਸਾਬੀ )-ਸੀਨੀਅਰ ਪੱਤਰਕਾਰ ਅਤੇ ਲੇਖਕ ਮੇਹਰ ਮਲਿਕ ਨੂੰ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਵਿਚ 15 ਅਗਸਤ ਨੂੰ ਆਯੋਜਿਤ ਸੂਬਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ 1970 ਤੋਂ ਹੁਣ ਤੱਕ ਪੰਜਾਬ ਦੇ ਵੱਖ-ਵੱਖ ਅਖ਼ਬਾਰਾਂ ਵਿੱਚ ਪੱਤਰਕਾਰੀ ਅਤੇ ਲੇਖਣੀ ਰਾਹੀਂ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਨ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤਾ ਗਿਆ। ਮੇਹਰ ਮਲਿਕ ਹੁਣ ਤੱਕ ਪੰਜਾਬੀ ਵਿਚ 7 ਕਿਤਾਬਾਂ ਲਿਖ ਚੁੱਕੇ ਹਨ।
ਪਿਛਲੀ ਖ਼ਬਰ ਸ਼ਿਵ ਜੋਤੀ ਪਬਲਿਕ ਸਕੂਲ ਨੇ ਉਤਸ਼ਾਹ ਤੇ ਉਮੰਗ ਨਾਲ ਮਨਾਇਆ ਆਜ਼ਾਦੀ ਦਿਵਸ ਅਗਲੀ ਖ਼ਬਰ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ-ਜਥੇਦਾਰ ਗੜਗੱਜ * ਕਿਹਾ-ਪਵਿੱਤਰ ਅਸਥਾਨਾਂ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।