20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡਾ . ਸਤੀਸ਼ ਪੂਨੀਆ ਦੀ ਪੰਜਾਬ ਭਾਜਪਾ ਇੰਚਾਰਜ ਵਜੋਂ ਨਿਯੁਕਤੀ ਨਾਲ ਭਾਜਾਪਾ ਹੋਰ ਮਜ਼ਬੂਤ ਹੋਵੇਗੀ - ਮੁਨੀਸ਼ ਧੀਰ

ਨਕੋਦਰ, 19 ਅਗਸਤ (ਤਿਲਕ ਰਾਜ ਸ਼ਰਮਾ) -ਭਾਰਤੀ ਜਨਤਾ ਪਾਰਟੀ(ਭਾਜਪਾ) ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਡਾ. ਸਤੀਸ਼ ਪੂਨੀਆ ਦੀ ਪੰਜਾਬ ਭਾਜਪਾ ਦੇ ਇੰਚਾਰਜ ਵਜੋਂ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਭਾਜਪਾ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੇ ਕਿਹਾ ਕਿ ਡਾ.

ਅਜੀਤ ਡੈਸਕ 20-08-2026
ਨਕੋਦਰ, 19 ਅਗਸਤ (ਤਿਲਕ ਰਾਜ ਸ਼ਰਮਾ) -ਭਾਰਤੀ ਜਨਤਾ ਪਾਰਟੀ(ਭਾਜਪਾ) ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਡਾ. ਸਤੀਸ਼ ਪੂਨੀਆ ਦੀ ਪੰਜਾਬ ਭਾਜਪਾ ਦੇ ਇੰਚਾਰਜ ਵਜੋਂ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਭਾਜਪਾ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੇ ਕਿਹਾ ਕਿ ਡਾ.ਸਤੀਸ਼ ਪੂਨੀਆ ਇੱਕ ਸਮਰਪਿਤ,ਮਿਹਨਤੀ ਅਤੇ ਤਜਰਬੇਕਾਰ ਪ੍ਰਬੰਧਕ ਹਨ ਜਿਨ੍ਹਾਂ ਨੇ ਸਾਲਾਂ ਤੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਵਿਚ ਮੁੱਖ ਭੂਮਿਕਾ ਨਿਭਾਈ ਹੈ। ਸੰਗਠਨ ਪ੍ਰਤੀ ਉਨ੍ਹਾਂ ਦੇ ਸਮਰਪਣ,ਕਾਰਜ ਨੈਤਿਕਤਾ ਅਤੇ ਲੀਡਰਸ਼ਿਪ ਯੋਗਤਾਵਾਂ ਨੂੰ ਦੇਖਦੇ ਹੋਏ ਰਾਸ਼ਟਰੀ ਲੀਡਰਸ਼ਿਪ ਦੁਆਰਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣਾ ਇੱਕ ਪੂਰੀ ਤਰ੍ਹਾਂ ਢੁਕਵਾਂ ਅਤੇ ਸਵਾਗਤਯੋਗ ਫੈਸਲਾ ਹੈ। ਉਨਾਂ ਦੀ ਪੰਜਾਬ ਭਾਜਪਾ ਇੰਚਾਰਜ ਵਜੋਂ ਨਿਯੁਕਤੀ ਨਾਲ ਭਾਜਾਪਾ ਹੋਰ ਮਜਬੂਤ ਹੋਵੇਗੀ ।
ਪਿਛਲੀ ਖ਼ਬਰ ਆਦਮਪੁਰ ਸ਼ਹਿਰ ਵਿਚ ਲਵਾਰਿਸ ਕੁੱਤਿਆਂ ਦਾ ਵਧਦਾ ਆਤੰਕ ਗੰਭੀਰ ਸਮੱਸਿਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ , ਨਕੋਦਰ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।