25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪਿਮਸ ਹਸਪਤਾਲ ਵਿਖੇ ਲਗਾਇਆ ਚਮੜੀ ਰੋਗ ਜਾਂਚ ਦਾ ਮੁਫ਼ਤ ਕੈਂਪ

ਜਲੰਧਰ, 24 ਅਗਸਤ (ਐੱਮ. ਐੱਸ.

ਅਜੀਤ ਡੈਸਕ 25-08-2026
ਜਲੰਧਰ, 24 ਅਗਸਤ (ਐੱਮ. ਐੱਸ. ਲੋਹੀਆ)- ਪਿਮਸ ਹਸਪਤਾਲ ਜਲੰਧਰ ਵਲੋਂ ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਮੰਤਵ ਨਾਲ ਚਮੜੀ ਰੋਗ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ ਦੌਰਾਨ 200 ਤੋਂ ਵੱਧ ਮਰੀਜ਼ਾਂ ਨੇ ਆਪਣੀ ਸਿਹਤ ਜਾਂਚ ਕਰਵਾਈ ਅਤੇ ਡਾਕਟਰੀ ਸਲਾਹ ਦਾ ਲਾਭ ਲਿਆ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਕੈਂਪ ਦੌਰਾਨ ਡਾ. ਕਰਨ ਛਾਬੜਾ (ਪ੍ਰੋਫ਼ੈਸਰ ਅਤੇ ਮੁਖੀ ਚਮੜੀ ਰੋਗ ਵਿਭਾਗ), ਡਾ. ਜਸ਼ਨਪ੍ਰੀਤ ਸਿੰਘ (ਸੀਨੀਅਰ ਰੈਜ਼ੀਡੈਂਟ) ਅਤੇ ਡਾ. ਨਿਸ਼ਠਾ ਮਹਾਜਨ (ਸੀਨੀਅਰ ਰੈਜ਼ੀਡੈਂਟ) ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ। ਕੈਂਪ ’ਚ ਆਏ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
ਪਿਛਲੀ ਖ਼ਬਰ ਸਰਹਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਅਗਲੀ ਖ਼ਬਰ ਪੰਜਾਬ ’ਚ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਾਂਗੇ-ਬੀ.ਐਲ. ਸੰਤੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।