27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬਸਰਾ ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਦੁਆਬਾ ਜ਼ੋਨ ਦੇ ਮੀਡੀਆ ਕੋਆਰਡੀਨੇਟਰ ਨਿਯੁਕਤ

ਜਲੰਧਰ, 26 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰਦੀਪ ਸਿੰਘ ਬਸਰਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਨੂੰ ਦੁਆਬਾ ਜ਼ੋਨ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪਨੂੰ ਨੇ ਜਾਰੀ ਕੀਤੇ ਨਿਯੁਕਤੀ ਪੱਤਰ ’ਚ ਆਸ ਪ੍ਰਗਟਾਈ ਹੈ ਕਿ ਪ੍ਰਦੀਪ ਸਿੰਘ ਬਸਰਾ ਆਪਣੀ ਨਿਯੁਕਤੀ ਤੋਂ ਬਾਅਦ ਹੋਰ ਵੀ ਸਰਗਰਮੀ ਤੇ ਸ਼ਿੱਦਤ ਨਾਲ ਮਿਲੀ ਜ਼ਿੰਮੇਵਾਰੀ ਨੂੰ ਨਿਭਾਉਣਗੇ।

ਅਜੀਤ ਡੈਸਕ 27-08-2026
ਜਲੰਧਰ, 26 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰਦੀਪ ਸਿੰਘ ਬਸਰਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਨੂੰ ਦੁਆਬਾ ਜ਼ੋਨ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪਨੂੰ ਨੇ ਜਾਰੀ ਕੀਤੇ ਨਿਯੁਕਤੀ ਪੱਤਰ ’ਚ ਆਸ ਪ੍ਰਗਟਾਈ ਹੈ ਕਿ ਪ੍ਰਦੀਪ ਸਿੰਘ ਬਸਰਾ ਆਪਣੀ ਨਿਯੁਕਤੀ ਤੋਂ ਬਾਅਦ ਹੋਰ ਵੀ ਸਰਗਰਮੀ ਤੇ ਸ਼ਿੱਦਤ ਨਾਲ ਮਿਲੀ ਜ਼ਿੰਮੇਵਾਰੀ ਨੂੰ ਨਿਭਾਉਣਗੇ। ਇਸ ਮੌਕੇ ਪ੍ਰਦੀਪ ਸਿੰਘ ਬਸਰਾ ਨੇ ਆਪਣੀ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਹਰ ਸੰਭਵ ਯਤਨ ਕਰਨਗੇ।
ਪਿਛਲੀ ਖ਼ਬਰ ਮੁਸਲਿਮ ਭਾਈਚਾਰੇ ਨੇ ਜਸ਼ਨ - ਏ - ਈਦ ਮਿਲਾਦ ਉਨ ਨਬੀ ਦੇ ਮੌਕੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਵੱਡੀ ਗਿਣਤੀ ’ਚ ਰਾਜਨੀਤਿਕ ਅਤ... ਅਗਲੀ ਖ਼ਬਰ ਮੁਸਲਿਮ ਕਾਲੋਨੀ ਵਿਖੇ ਸਕਾਰਪੀਓ ਨੇ ਮਾਰੀ ਟੱਕਰ , ਮਾਂ - ਧੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।