ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਧਵਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਸ਼ਾਹਕੋਟ, 26 ਅਗਸਤ (ਨਗਿੰਦਰ ਸਿੰਘ ਬਾਂਸਲ)- ਸ਼ਾਹਕੋਟ ਦੇ ਉੱਘੇ ਕਾਰੋਬਾਰੀ ਦੇਵ ਧਵਨ ਦੇ ਮਾਤਾ ਸ਼੍ਰੀਮਤੀ ਦਰਸ਼ਨਾ ਰਾਣੀ ਬੀਤੇ ਦਿਨ ਧਵਨ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਅੱਜ ਮੋਗਾ ਰੋਡ ਸ਼ਾਹਕੋਟ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਅਜੀਤ ਡੈਸਕ
27-08-2026