01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਢੱਕ ਮਜਾਰਾ ਦੇ ਕਈ ਪਰਿਵਾਰ ਹੋਏ ‘ਆਪ’ ’ਚ ਸ਼ਾਮਿਲ

ਅੱਪਰਾ/ਲਸਾੜਾ, 31 ਅਗਸਤ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)- ਬੀਤੇ ਦਿਨੀਂ ਹਰਜੋਤ ਕੌਰ ਲੋਹਟੀਆ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਫਿਲੌਰ ਵਲੋਂ ਪਿੰਡ ਢੱਕ ਮਜਾਰਾ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੈਡਮ ਹਰਜੋਤ ਲੋਹਟੀਆਂ ਨੇ ਕਿਹਾ ਕਿ ਆਪ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਮੁਫਤ ਬਿਜਲੀ 300 ਯੂਨਿਟ, ਰਾਸ਼ਨ ਕਿੱਟਾਂ, ਬਜ਼ੁਰਗਾਂ ਲਈ ਤੀਰਥ ਯਾਤਰਾ, 10 ਲੱਖ ਦਾ ਮੁਫਤ ਇਲਾਜ ਅਤੇ ਮਾਵਾਂ ਭੈਣਾਂ ਲਈ ਸਤਿਕਾਰ ਯੋਜਨਾ ਆਦਿ ਲੋਕਾਂ ਵਲੋਂ ਦਿੱਤਾ ਗਿਆ ਟੈਕਸ ਰੂਪੀ ਲੋਕਾਂ ਦਾ ਪੈਸਾ ਹੀ ਲੋਕਾਂ ’ਚ ਵੰਡਿਆ ਜਾ ਰਿਹਾ ਹੈ, ਜੋ ਕਿ ਆਮ ਲੋਕਾਂ ਦਾ ਹੱਕ ਹੈ।

ਅਜੀਤ ਡੈਸਕ 01-09-2026
ਅੱਪਰਾ/ਲਸਾੜਾ, 31 ਅਗਸਤ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)- ਬੀਤੇ ਦਿਨੀਂ ਹਰਜੋਤ ਕੌਰ ਲੋਹਟੀਆ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਫਿਲੌਰ ਵਲੋਂ ਪਿੰਡ ਢੱਕ ਮਜਾਰਾ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੈਡਮ ਹਰਜੋਤ ਲੋਹਟੀਆਂ ਨੇ ਕਿਹਾ ਕਿ ਆਪ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਮੁਫਤ ਬਿਜਲੀ 300 ਯੂਨਿਟ, ਰਾਸ਼ਨ ਕਿੱਟਾਂ, ਬਜ਼ੁਰਗਾਂ ਲਈ ਤੀਰਥ ਯਾਤਰਾ, 10 ਲੱਖ ਦਾ ਮੁਫਤ ਇਲਾਜ ਅਤੇ ਮਾਵਾਂ ਭੈਣਾਂ ਲਈ ਸਤਿਕਾਰ ਯੋਜਨਾ ਆਦਿ ਲੋਕਾਂ ਵਲੋਂ ਦਿੱਤਾ ਗਿਆ ਟੈਕਸ ਰੂਪੀ ਲੋਕਾਂ ਦਾ ਪੈਸਾ ਹੀ ਲੋਕਾਂ ’ਚ ਵੰਡਿਆ ਜਾ ਰਿਹਾ ਹੈ, ਜੋ ਕਿ ਆਮ ਲੋਕਾਂ ਦਾ ਹੱਕ ਹੈ। ਇਸ ਮੌਕੇ ਪਿੰਡ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। ਹਲਕਾ ਇੰਚਾਰਜ ਵਲੋਂ ਪਾਰਟੀ ’ਚ ਸ਼ਾਮਲ ਹੋਏ ਪਰਿਵਰਾਂ ਦਾ ਸਨਮਾਨ ਕੀਤਾ ਗਿਆ। ਪਿੰਡ ਵਾਸੀਆਂ ਨੇ ਵੀ ਮੈਡਮ ਹਰਜੋਤ ਕੌਰ ਲੋਹਟੀਆਂ ਨੂੰ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਧੋਗੜੀ ਰੋਡ ਦੇ ਦੁਕਾਨਦਾਰਾਂ ਵਲੋਂ ਐਸੋਸੀਏਸ਼ਨ ਬਣਾਉਣ ਦਾ ਉਪਰਾਲਾ ਐੱਸ . ਸੀ . ਸਿਖਿਆਰਥੀਆਂ ਲਈ 2 ਹਫਤੇ ਦਾ ਮੁਫ਼ਤ ਡੇਅ... ਅਗਲੀ ਖ਼ਬਰ ਦਿੱਲੀ ’ਚ 16 ਸਾਲਾ ਵਿਦਿਆਰਥਣ ਨਾਲ ਚੱਲਦੀ ਬੱਸ ’ਚ ਸਮੂਹਿਕ ਜਬਰ ਜਨਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।