ਪੰਜਾਬ ਦੇ ਖੇਡ ਵਿਭਾਗ ਵਲੋਂ ਜਾਰੀ ਚੋਣ ਟ੍ਰਾਇਲ ਦੇ ਪੱਤਰ ਨੇ ਪੰਜਾਬੀ ਭਾਸ਼ਾ ਦੀ ਮਿਆਰੀ ਵਰਤੋਂ ’ਤੇ ਖੜ੍ਹੇ ਕੀਤੇ ਵੱਡੇ ਸਵਾਲ
ਜਿਵੇਂ ਖਿਡਾਰੀ ਨੂੰ ਮੈਦਾਨ ਵਿੱਚ ਭੇਜਣ ਤੋਂ ਪਹਿਲਾਂ ਉਸ ਦੀ ਤਿਆਰੀ ਅਤੇ ਯੋਗਤਾ ਪਰਖੀ ਜਾਂਦੀ ਹੈ, ਉਸੇ ਤਰ੍ਹਾਂ ਜਨਤਕ ਹੋਣ ਵਾਲੇ ਸਰਕਾਰੀ ਇਸ਼ਤਿਹਾਰ ਦੀ ਵੀ ਭਾਸ਼ਾਈ ਜਾਂਚ ਹੋਣੀ ਚਾਹੀਦੀ ਹੈ। ਖੇਡ ਵਿਭਾਗ ਨੂੰ ਚਾਹੀਦਾ ਹੈ ਕਿ ਪੰਜਾਬੀ ’ਚ ਤਿਆਰ ਹੋਣ ਵਾਲੇ ਹਰ ਮਹੱਤਵਪੂਰਨ ਇਸ਼ਤਿਹਾਰ ਨੂੰ ਜਾਰੀ ਕਰਨ ਤੋਂ ਪਹਿਲਾਂ ਪੰਜਾਬੀ ਭਾਸ਼ਾ ਦੇ ਮਾਹਿਰ ਤੋਂ ਪਰੂਫਰੀਡ ਕਰਵਾਇਆ ਜਾਵੇ।
ਅਜੀਤ ਡੈਸਕ
02-09-2026