ਹਾਕੀ ਦੇ ਮੈਦਾਨ ਤੋਂ ਪੁਲਿਸ ਪ੍ਰਸ਼ਾਸਨ ਦੀ ਵੱਡੀ ਜ਼ਿੰਮੇਵਾਰੀ ਤੱਕ ਜੁਗਰਾਜ ਸਿੰਘ ਕਲੇਰ
ਜਲੰਧਰ, 4 ਸਤੰਬਰ (ਡਾ ਜਤਿੰਦਰ ਸਾਬੀ)-ਪੰਜਾਬ ਦੀ ਹਾਕੀ ਅਤੇ ਪੰਜਾਬ ਪੁਲਿਸ ਲਈ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਹਾਕੀ ਖਿਡਾਰੀ ਵਜੋਂ ਆਪਣੀ ਪਛਾਣ ਬਣਾਉਣ ਵਾਲੇ ਜੁਗਰਾਜ ਸਿੰਘ ਕਲੇਰ, ਪੀ. ਪੀ.
ਡੀ. ਜੀ. ਪੀ. ਗੌਰਵ ਯਾਦਵ ਵਲੋਂ ਜੁਗਰਾਜ ਸਿੰਘ ਕਲੇਰ ਅੰਤਰਰਾਸ਼ਟਰੀ ਹਾਕੀ ਖਿਡਾਰੀ ਨੂੰ ਤਰੱਕੀ ਦੇ ਸਟਾਰ ਲਗਾਉਂਦੇ ਹੋਏ । ਅਜੀਤ ਤਸਵੀਰ
05-09-2026