ਜੇ.ਡੀ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਮਹਿਤਪੁਰ, 4 ਸਤੰਬਰ (ਲਖਵਿੰਦਰ ਸਿੰਘ)-ਜੇ. ਡੀ ਸੈਂਟਰਲ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ।
ਜੇ.ਡੀ. ਸੈਂਟਰਲ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਉਂਦੇ ਸਮੇਂ ਸਕੂਲ ਵਿਦਿਆਰਥੀ, ਸਕੂਲ ਸਟਾਫ਼ ਮੈਂਬਰ ਤੇ ਹੋਰ। ਤਸਵੀਰ:ਰੂਪਰਾ ਸਟੂਡੀਓ
05-09-2026