ਮਨਸੂਰਪੁਰ ਸਕੂਲ ਨੇ ਵਾਲੀਬਾਲ ਮੁਕਾਬਲੇ ’ਚ ਜ਼ਿਲ੍ਹੇ ’ਚੋਂ 3 ਪੁਜ਼ੀਸ਼ਨਾਂ ਹਾਸਿਲ ਕੀਤੀਆਂ
ਫਿਲੌਰ, 5 ਸਤੰਬਰ (ਵਿਪਨ ਗੈਰੀ)-70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਦੇ ਖਿਡਾਰੀਆਂ ਨੇ ਤਿੰਨ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਸਕੂਲ ਇਨਚਾਰਜ ਅਵਤਾਰ ਲਾਲ ਨੇ ਦੱਸਿਆ ਕਿ ਵਾਲੀਬਾਲ ਦੇ ਟੂਰਨਾਮੈਂਟ ਜੋ ਸੀ.
ਜੇਤੂ ਖਿਡਾਰੀਆਂ ਨਾਲ ਸਕੂਲ ਸਟਾਫ। ਤਸਵੀਰ:ਗੈਰੀ ਫਿਲੌਰ
06-09-2026