07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਚਿਨ ਪਾਇਲਟ ਦੀ ਸੂਬਾ ਪ੍ਰਭਾਰੀ ਦੀ ਜ਼ਿੰਮੇਵਾਰੀ ਆਗਾਮੀ ਸਮੇਂ ਪਾਰਟੀ ਲਈ ਚੰਗੇ ਸੰਕੇਤ ਹਨ -ਕਾਂਗਰਸੀ ਆਗੂ

ਕਰਤਾਰਪੁਰ, 6 ਸਤੰਬਰ (ਅਜੀਤ ਬਿਊਰੋ)-ਕਾਂਗਰਸ ਪਾਰਟੀ ਕਮਾਨ ਵਲੋਂ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਇਕ ਸਚਿਨ ਪਾਇਲਟ ਨੂੰ ਸੂਬਾ ਪ੍ਰਭਾਰੀ ਦੀ ਸੋਂਪੀ ਗਈ ਵਿਸ਼ੇਸ਼ ਜਿੰੰਮੇਵਾਰੀ ਆਗਾਮੀ ਸਮੇਂ ਲਈ ਜਿੱਥੇ ਪਾਰਟੀ ਲਈ ਚੰਗੇ ਸੰਕੇਤ ਹਨ ਉਥੇ ਸੂਬੇ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਵੀ ਮਜਬੂਤ ਕਰਨ ਦਾ ਫੈਸਲਾ ਹੈ ਅਤੇ ਸੂਬੇ ਅੰਦਰ ਖਾਸ ਤੌਰ ਤੇ ਨੌਜਵਾਨ ਵਰਗ ’ਚ ਇਸ ਨਿਯੁਕਤੀ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਇਹ ਜਾਣਕਾਰੀ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਰੇਨੂੰ ਸੇਠ,ਹਲਕਾ ਪ੍ਰਧਾਨ ਕਿਸਾਨ ਵਿੰਗ ਤੇ ਖੇਤਰ ’ਚ ਸਰਗਰਮ ਕਾਂਗਰਸੀ ਆਗੂ ਰਾਜਪਾਲ ਸਿੰਘ ਚਕਰਾਲਾ ਅਤੇ ਯੂਥ ਪ੍ਰਧਾਨ ਰਵਿੰਦਰ ਸਿੰਘ ਰਾਣਾ ਅਤੇ ਯੂਥ ਆਗੂ ਅਵਤਾਰ ਸਿੰਘ ਕਾਹਲੋਂ ਵਲੋਂ ‘ਅਜੀਤ’ ਨਾਲ ਗੱਲਬਾਤ ਦੌਰਾਣ ਦਿੱਤੀ ਗਈ ਅਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਵੀ ਜਤਾਇਆ। ਇਸ ਮੌਕੇ ਕਾਂਗਰਸੀ ਆਗੂਆਂ ਦਾ ਇਹ ਵੀ ਕਹਿਣਾ ਸੀ ਕਿ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਲਿਆ ਗਿਆ ਇਹ ਫੈਸਲਾ ਕਾਂਗਰਸ ਪਾਰਟੀ ਲਈ ਵਿਧਾਨ ਸਭਾ ਚੋਣਾਂ ਦੇ ਨਾਲ ਕਾਂਗਰਸੀ ਸਰਕਾਰ ਕਾਇਮ ’ਚ ਵੀ ਸਹਾਇਕ ਹੋਵੇਗਾ।

ਅਜੀਤ ਡੈਸਕ 07-09-2026
ਕਰਤਾਰਪੁਰ, 6 ਸਤੰਬਰ (ਅਜੀਤ ਬਿਊਰੋ)-ਕਾਂਗਰਸ ਪਾਰਟੀ ਕਮਾਨ ਵਲੋਂ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਇਕ ਸਚਿਨ ਪਾਇਲਟ ਨੂੰ ਸੂਬਾ ਪ੍ਰਭਾਰੀ ਦੀ ਸੋਂਪੀ ਗਈ ਵਿਸ਼ੇਸ਼ ਜਿੰੰਮੇਵਾਰੀ ਆਗਾਮੀ ਸਮੇਂ ਲਈ ਜਿੱਥੇ ਪਾਰਟੀ ਲਈ ਚੰਗੇ ਸੰਕੇਤ ਹਨ ਉਥੇ ਸੂਬੇ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਵੀ ਮਜਬੂਤ ਕਰਨ ਦਾ ਫੈਸਲਾ ਹੈ ਅਤੇ ਸੂਬੇ ਅੰਦਰ ਖਾਸ ਤੌਰ ਤੇ ਨੌਜਵਾਨ ਵਰਗ ’ਚ ਇਸ ਨਿਯੁਕਤੀ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਇਹ ਜਾਣਕਾਰੀ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਰੇਨੂੰ ਸੇਠ,ਹਲਕਾ ਪ੍ਰਧਾਨ ਕਿਸਾਨ ਵਿੰਗ ਤੇ ਖੇਤਰ ’ਚ ਸਰਗਰਮ ਕਾਂਗਰਸੀ ਆਗੂ ਰਾਜਪਾਲ ਸਿੰਘ ਚਕਰਾਲਾ ਅਤੇ ਯੂਥ ਪ੍ਰਧਾਨ ਰਵਿੰਦਰ ਸਿੰਘ ਰਾਣਾ ਅਤੇ ਯੂਥ ਆਗੂ ਅਵਤਾਰ ਸਿੰਘ ਕਾਹਲੋਂ ਵਲੋਂ ‘ਅਜੀਤ’ ਨਾਲ ਗੱਲਬਾਤ ਦੌਰਾਣ ਦਿੱਤੀ ਗਈ ਅਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਵੀ ਜਤਾਇਆ।ਇਸ ਮੌਕੇ ਕਾਂਗਰਸੀ ਆਗੂਆਂ ਦਾ ਇਹ ਵੀ ਕਹਿਣਾ ਸੀ ਕਿ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਲਿਆ ਗਿਆ ਇਹ ਫੈਸਲਾ ਕਾਂਗਰਸ ਪਾਰਟੀ ਲਈ ਵਿਧਾਨ ਸਭਾ ਚੋਣਾਂ ਦੇ ਨਾਲ ਕਾਂਗਰਸੀ ਸਰਕਾਰ ਕਾਇਮ ’ਚ ਵੀ ਸਹਾਇਕ ਹੋਵੇਗਾ।
ਪਿਛਲੀ ਖ਼ਬਰ ਸ਼ਾਹਕੋਟ ਵਿਖੇ ਸ੍ਰੀ ਗਣੇਸ਼ ਉਤਸਵ ਦੇ ਸੰਬੰਧ ’ਚ ‘ਘਰ-ਘਰ ਸੰਕੀਰਤਨ’ ਦੀ ਸ਼ੁਰੂਆਤ ਅਗਲੀ ਖ਼ਬਰ ਗੁ: ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਵਿਆਹ ਪੁਰਬ ਸੰਬੰਧੀ ਧਾਰਮਿਕ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।