ਮਰਵਾਹਾ, ਰਾਜੂ ਮੱਕੜ ਤੇ ਵਿਰਦੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਨਰਲ ਕੌਂਸਲ ਦੇ ਮੈਂਬਰ ਬਣੇ
ਜਲੰਧਰ, 8 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਤੋਂ ਜਨਰਲ ਕੌਂਸਲ ਲਈ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ । ਜਿਸ ਤਹਿਤ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਸ.
ਗੁਰਜੀਤ ਸਿੰਘ ਮਰਵਾਹਾ, ਜਗਦੀਪ ਸਿੰਘ ਵਿਰਦੀ, ਸੁਖਵਿੰਦਰ ਸਿੰਘ ਰਾਜੂ ਮੱਕੜ
09-09-2026