10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸੰਤ ਬਾਬਾ ਲਾਲ ਸਿੰਘ ਦੀ ਯਾਦ ਵਿਚ ਕੀਰਤਨ ਦਰਬਾਰ ਅਤੇ ਸੰਤ ਸਮਾਗਮ ਕੱਲ੍ਹ ਤੋਂ

ਚੁਗਿੱਟੀ/ਜੰਡੂ ਸਿੰਘਾ, 9 ਸਤੰਬਰ (ਨਰਿੰਦਰ ਲਾਗੂ)-ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਲਾਲ ਸਿੰਘ ਦੀ ਯਾਦ ਵਿੱਚ ਮਹਾਨ ਕੀਰਤਨ ਦਰਬਾਰ ਅਤੇ ਸੰਤ ਸਮਾਗਮ 11, 12 ਅਤੇ 13 ਸਤੰਬਰ ਨੂੰ ਕਰਵਾਇਆ ਜਾਵੇਗਾ । ਜਾਣਕਾਰੀ ਦਿੰਦੇ ਹੋਏ ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬੀਬਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਇਸ ਦੌਰਾਨ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਪ੍ਰਸਿੱਧ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਹਾਜ਼ਰੀ ਲਗਵਾਈ ਜਾਵੇਗੀ।

ਅਜੀਤ ਡੈਸਕ 10-09-2026
ਚੁਗਿੱਟੀ/ਜੰਡੂ ਸਿੰਘਾ, 9 ਸਤੰਬਰ (ਨਰਿੰਦਰ ਲਾਗੂ)-ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਲਾਲ ਸਿੰਘ ਦੀ ਯਾਦ ਵਿੱਚ ਮਹਾਨ ਕੀਰਤਨ ਦਰਬਾਰ ਅਤੇ ਸੰਤ ਸਮਾਗਮ 11, 12 ਅਤੇ 13 ਸਤੰਬਰ ਨੂੰ ਕਰਵਾਇਆ ਜਾਵੇਗਾ । ਜਾਣਕਾਰੀ ਦਿੰਦੇ ਹੋਏ ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬੀਬਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਇਸ ਦੌਰਾਨ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਪ੍ਰਸਿੱਧ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਹਾਜ਼ਰੀ ਲਗਵਾਈ ਜਾਵੇਗੀ। ਇਸ ਮੌਕੇ ਪੰਥਕ ਬੁਲਾਰਿਆਂ ਵਲੋਂ ਵੀ ਸ਼ਮੂਲੀਅਤ ਕਰਕੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਹਰਖੋਵਾਲੀਏ ਸੰਪਰਦਾਏ ਵਲੋਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਭਲਕੇ ਅਗਲੀ ਖ਼ਬਰ ਗ੍ਰਿਫ਼ਤਾਰ ਕਰਨ ਗਏ ਏ. ਐਸ.ਆਈ. ’ਤੇ ਮੁਲਜ਼ਮ ਵਲੋਂ ਜਾਨਲੇਵਾ ਹਮਲਾ, ਭੱਜਣ ਦੀ ਕੋਸ਼ਿਸ਼ ’ਚ ਲੱਗੀਆਂ ਸੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।