14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਿੰਡ ਹਮੀਰੀ ਖੇੜਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਹੋਈ ਇੱਕ ਵਿਸ਼ੇਸ਼ ਮੀਟਿੰਗ

ਲਾਂਬੜਾ, 13 ਸਤੰਬਰ (ਗੁਰਮੇਲ ਸਿੰਘ)-ਪਿੰਡ ਹਮੀਰ ਖੇੜਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ ਦੀ ਸਮੂਹ ਪੰਚਾਇਤ ਦੀ ਹਾਜ਼ਰੀ ਵਿੱਚ ਇੱਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿੱਚ ਥਾਣਾ ਮੁਖੀ ਵਿਕਟਰ ਮਸੀਹ ਅਤੇ ਏ ਐਸ ਆਈ ਕਸ਼ਮੀਰ ਸਿੰਘ ਨੇ ਆਪਣੇ ਵਿਚਾਰਾਂ ਦੇ ਮਾਧਿਅਮ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ ਅਤੇ ਪੜ੍ਹਾਈ ਲਿਖਾਈ ਅਤੇ ਖੇਡਾਂ ਵੱਲ ਆਪਣਾ ਧਿਆਨ ਦੇਣ ਦੀ ਗੱਲ ਕਹੀ ਇਸਦੇ ਨਾਲ ਹੀ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ ਉਹਨਾਂ ਨੂੰ ਨਸ਼ਾ ਕੇਂਦਰਾਂ ਵਿੱਚ ਭਰਤੀ ਹੋਣ ਲਈ ਸਲਾਹ ਦਿੱਤੀ ਗਈ ਤਾਂ ਜੋ ਉਹਨਾਂ ਦੀ ਵੱਧ ਰਹੀ ਨਸ਼ੇ ਦੀ ਲੱਥ ਤੋਂ ਰੋਕਿਆ ਜਾ ਸਕੇ ਇਸ ਮੀਟਿੰਗ ਵਿੱਚ ਪਿੰਡ ਦੀ ਸਮੂਹ ਪੰਚਾਇਤ ਨੇ ਆਏ ਹੋਏ ਮੁਲਾਜ਼ਮਾਂ ਨੂੰ ਇਸ ਚੱਲ ਰਹੇ ਨਸ਼ੇ ਦੇ ਦੌਰ ਨੂੰ ਰੋਕਣ ਦਾ ਆਸ਼ਵਾਸਨ ਦਵਾਇਆ ਇਸ ਮੀਟਿੰਗ ਵਿੱਚ ਪਿੰਡ ਦੇ ਸਰਪੰਚ ਮਨਜੀਤ ਕੌਰ ਭੇਜੀ ਵਾਲੇ , ਕੁਲਦੀਪ ਮਾਣਕ, ਮਨਜੀਤ ਸਿੰਘ ਦਿਓਲ ,ਦਿਲਬਾਗ ਸਿੰਘ ਫਤਿਹਪੁਰ ਅਤੇ ਗ੍ਰਾਮ ਪੰਚਾਇਤ ਦੇ ਹੋਰ ਮੈਂਬਰ ਹਾਜ਼ਰ ਸਨ।

ਅਜੀਤ ਡੈਸਕ 14-09-2026

ਪਿਛਲੀ ਖ਼ਬਰ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਵਾਂਗੇ-ਆਰਤੀ ਰਾਜਪੂਤ ਲੁਧਿਆਣਾ ਵਿਚ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼... ਅਗਲੀ ਖ਼ਬਰ ਜਲੰਧਰ ਜਿਮਖਾਨਾ ਕਲੱਬ ਦੇ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੈਕਟਰੀ ਅਮਿਤ ਕੁਕਰੇਜਾ ਵਲੋਂ ਕਲੱਬ ਦੀਆਂ ਵੱਖ-ਵੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।