ਨੌਜਵਾਨ ਦੀ ਭੇਦਭਰੀ ਹਾਲਤ ’ਚ ਹੋਈ ਮੌਤ, ਨਸ਼ੇ ਦੀ ਵਾਧੂ ਮਾਤਰਾ ਲੈਣ ਦੀ ਚਰਚਾ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੁਲਿਸ ’ਤੇ ਲਗਾਏ ਸਬੂਤ ਖੁਰਦ-ਬੁਰਦ ਕਰਨ ਦੇ ਦੋਸ਼
ਜਲੰਧਰ, 13 ਸਤੰਬਰ (ਐੱਮ. ਐੱਸ.
ਘਟਨਾ ਵਾਲੀ ਥਾਂ ’ਤੇ ਹੋਈ ਤਿੱਖੀ ਬਹਿਸ ਦੌਰਾਨ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਥਾਣਾ ਮੁਖੀ ਸੰਜੀਵ ਕੁਮਾਰ ਸੂਰੀ। (ਸੱਜੇ ) ਭੇਦਭਰੀ ਹਾਲਤ ’ਚ ਮਰੇ ਨੌਜਵਾਨ ਦੀ ਕਮਰੇ ’ਚ ਪਈ ਲਾਸ਼। ਤਸਵੀਰਾਂ : ਜੀ.ਪੀ. ਸਿੰਘ
ਏ.ਡੀ.ਸੀ.ਪੀ. ਮਾਧਵੀ ਸ਼ਰਮਾ ਜਾਣਕਾਰੀ ਦਿੰਦੇ ਹੋਏ।
14-09-2026