16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰਦੁਆਰਾ ਨਿਰਮਲ ਕੁਟੀਆ ਵਿਖੇ ਸੰਗਰਾਂਦ ਸੰਬੰਧੀ ਸਮਾਗਮ ਭਲਕੇ

ਜਲੰਧਰ, 15 ਸਤੰਬਰ (ਐੱਮ. ਐੱਸ.

ਅਜੀਤ ਡੈਸਕ 16-09-2026
ਜਲੰਧਰ, 15 ਸਤੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ, ਜਲੰਧਰ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ 17 ਸਤੰਬਰ ਦਿਨ ਵੀਰਵਾਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਸ਼ਾਮ 6 ਵਜੇ ਤੋਂ ਰਾਤ 9.30 ਵਜੇ ਤੱਕ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ ਦਮਦਮੀ ਟਕਸਾਲ ਦੇ ਭਾਈ ਗੁਰਪਿੰਦਰ ਸਿੰਘ ਦਾ ਜਥਾ ਰਾਤ 8.15 ਵਜੇ ਤੋਂ 9.15 ਵਜੇ ਤੱਕ ਕੀਰਤਨ ਦੀ ਹਾਜ਼ਰੀ ਭਰੇਗਾ।
ਪਿਛਲੀ ਖ਼ਬਰ ਸਰਾਫ਼ਾ ਬਾਜ਼ਾਰ ’ਚ ਜੀ. ਐਸ. ਟੀ. ਦਾ ਸਰਵੇ ਅਗਲੀ ਖ਼ਬਰ ਯੂਨਾਈਟਿਡ ਪੰਜਾਬੀਜ਼ ਫਾਊਂਡੇਸ਼ਨ ਵਲੋਂ ਲੋੜਵੰਦ ਪਰਿਵਾਰਾਂ ਦੀ ਮਾਲੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।