16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼ੈਰੀ ਚੱਢਾ ਦੇ ਵਾਰਡ ’ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਜਲੰਧਰ, 15 ਸਤੰਬਰ (ਸ਼ਿਵ)-ਵਾਰਡ ਨੰਬਰ 27 ਅਤੇ 28 ਦੇ ਵਸਨੀਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੌਂਸਲਰ ਪਰਮਜੋਤ ਸਿੰਘ ਸ਼ੈਰੀ ਚੱਢਾ ਅਤੇ ਕੌਂਸਲਰ ਬੀਬੀ ਪ੍ਰਭਜੋਤ ਕੌਰ ਚੱਢਾ ਵਲੋਂ ਪਿਮਸ ਹਸਪਤਾਲ, ਜਲੰਧਰ ਦੇ ਸਹਿਯੋਗ ਨਾਲ ਰੇਣਕ ਬਾਜ਼ਾਰ ਸਥਿਤ ਕੌਂਸਲਰ ਸ਼ੈਰੀ ਚੱਢਾ ਦੇ ਦਫ਼ਤਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਰੀਬ 900 ਤੋਂ 1000 ਲੋਕਾਂ ਨੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲਿਆ।

drinking water
ਅਜੀਤ ਡੈਸਕ 16-09-2026
ਜਲੰਧਰ, 15 ਸਤੰਬਰ (ਸ਼ਿਵ)-ਵਾਰਡ ਨੰਬਰ 27 ਅਤੇ 28 ਦੇ ਵਸਨੀਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੌਂਸਲਰ ਪਰਮਜੋਤ ਸਿੰਘ ਸ਼ੈਰੀ ਚੱਢਾ ਅਤੇ ਕੌਂਸਲਰ ਬੀਬੀ ਪ੍ਰਭਜੋਤ ਕੌਰ ਚੱਢਾ ਵਲੋਂ ਪਿਮਸ ਹਸਪਤਾਲ, ਜਲੰਧਰ ਦੇ ਸਹਿਯੋਗ ਨਾਲ ਰੇਣਕ ਬਾਜ਼ਾਰ ਸਥਿਤ ਕੌਂਸਲਰ ਸ਼ੈਰੀ ਚੱਢਾ ਦੇ ਦਫ਼ਤਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਰੀਬ 900 ਤੋਂ 1000 ਲੋਕਾਂ ਨੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲਿਆ। ਇਸ ਮੌਕੇ ਕੌਂਸਲਰ ਪਰਮਜੋਤ ਸਿੰਘ ਸ਼ੈਰੀ ਚੱਢਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਸਿਹਤ ਅਤੇ ਭਲਾਈ ਨਾਲ ਸਬੰਧਤ ਅਜਿਹੇ ਕੈਂਪ ਲਗਾਤਾਰ ਲਗਾਏ ਜਾਣਗੇ।
ਪਿਛਲੀ ਖ਼ਬਰ ਨਿਤਿਨ ਕੋਹਲੀ ਨੂੰ ਹਾਕੀ ਪੰਜਾਬ ਦਾ ਪ੍ਰਧਾਨ ਤੇ ਅਮਰੀਕ ਪਵਾਰ ਨੂੰ ਜਨਰਲ ਸਕੱਤਰ ਚੁਣੇ ਜਾਣ ’ਤੇ ਸੁਰਿੰਦਰ ਭਾਪਾ ਵਲੋਂ ਵਧਾ... ਅਗਲੀ ਖ਼ਬਰ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।