18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਚੁਗਿੱਟੀ/ ਜੰਡੂ ਸਿੰਘਾ, 17 ਸਤੰਬਰ (ਨਰਿੰਦਰ ਲਾਗੂ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ’ਚ ਗੁਰਮਤਿ ਸਮਾਗਮ 18 ਸਤੰਬਰ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਭਾਈ ਜੋਗਾ ਸਿੰਘ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਮੌਕੇ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਦਾ ਪਾਠ ਸੰਗਤੀ ਰੂਪ ਵਿੱਚ ਕੀਤਾ ਜਾਵੇਗਾ ਉਪਰੰਤ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

ਅਜੀਤ ਡੈਸਕ 18-09-2026

ਪਿਛਲੀ ਖ਼ਬਰ ਮੁਲਾਜ਼ਮਾਂ ਲਈ ਸਮੇਂ ਸਿਰ ਕੀਤਾ ਜਾਵੇ ਤਨਖਾਹਾਂ ਦਾ ਪ੍ਰਬੰਧ-ਵਿਪਨ ਸਭਰਵਾਲ ਅਗਲੀ ਖ਼ਬਰ ਜਪਜੀਤ ਕੌਰ ਨੇ ਨਾਰਥ ਜ਼ੋਨ ਜੂਨੀਅਰ ਜੈਵਲਿਨ ਥ੍ਰੋਅ ’ਚ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।