21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਅੱਜ ਤੋਂ

ਜਲੰਧਰ, 20 ਸਤੰਬਰ (ਐੱਮ. ਐੱਸ.

ਅਜੀਤ ਡੈਸਕ 21-09-2026
ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ, ਚੌਕ ਅੱਡਾ ਹੁਸ਼ਿਆਰਪੁਰ, ਜਲੰਧਰ ਵਿਖੇ 21 ਅਤੇ 22 ਸਤੰਬਰ ਦਿਨ ਸੋਮਵਾਰ ਅਤੇ ਮੰਗਲਵਾਰ ਨੂੰ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਏ ਜਾ ਰਹੇ ਹਨ। ਪ੍ਰਬੰਧਕ ਕਮੇਟੀ ਦੇ ਸਕੱਤਰ ਮੱਖਣ ਸਿੰਘ ਨੇ ਜਾਣਕਾਰੀ ਦਿੱਤੀ ਕਿ ‘ਪ੍ਰਭ ਮਿਲਣੇ ਕਾ ਚਾਓ’ ਸੰਸਥਾ ਮੋਗਾ ਵਲੋਂ ਇਹ ਸਮਾਗਮ ਸਵੇਰੇ 6.30 ਵਜੇ ਤੋਂ 8 ਵਜੇ ਤੱਕ ਹੋਣਗੇ। ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਸਾਬਕਾ ਮੰਤਰੀ ਚੂਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ ਅਗਲੀ ਖ਼ਬਰ ਤੀਜੇ ਦਿਨ ਵੀ ਲੁਟੇਰਿਆਂ ਦਾ ਸੁਰਾਗ ਨਹੀਂ, ਰਾਓਵਾਲੀ ’ਚ ਇੱਕ ਹੋਰ ਘਰ ਚੋਰਾਂ ਨੇ ਖੰਗਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।