ਇਸ਼ਤਿਹਾਰੀ ਬੋਰਡਾਂ ਨੂੰ ਲੈ ਕੇ ਨਿਗਮ ਕਮਿਸ਼ਨਰ ਨੇ ਕੀਤੀ ਚਰਚਾ
ਜਲੰਧਰ, 23 ਸਤੰਬਰ (ਸ਼ਿਵ)-ਸ਼ਹਿਰ ’ਚ ਲਗਾਏ ਗਏ ਇਸ਼ਤਿਹਾਰੀ ਬੋਰਡਾਂ ਨੂੰ ਲੈ ਕੇ ਚੱਲ ਰਹੇ ਰੇੜਕੇ ਨੂੰ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਵੀ ਕਾਫੀ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਵਿਚ ਕੋਈ ਹੱਲ ਕੱਢਣ ਲਈ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਕੰਪਨੀ ਪ੍ਰਬੰਧਕ ਅਤੇ ਸਬੰਧਿਤ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ।
ਅਜੀਤ ਡੈਸਕ
24-09-2026