26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼ਾਹਕੋਟ ’ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਮਸ਼ਾਲ ਮਾਰਚ ਅੱਜ

ਸ਼ਾਹਕੋਟ, 25 ਸਤੰਬਰ (ਬਾਂਸਲ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਅੱਪੂ ਆਰਟ ਪ੍ਰੈੱਸ ਸ਼ਾਹਕੋਟ ਵਿਖੇ ਹੋਈ। ਇਸ ਮੌਕੇ ਕੌਮੀ ਮੁਕਤੀ ਲਹਿਰ ਦੇ ਮਹਾਨ ਸ਼ਹੀਦ ਸ.

ਅਜੀਤ ਡੈਸਕ 26-09-2026
ਸ਼ਾਹਕੋਟ, 25 ਸਤੰਬਰ (ਬਾਂਸਲ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਅੱਪੂ ਆਰਟ ਪ੍ਰੈੱਸ ਸ਼ਾਹਕੋਟ ਵਿਖੇ ਹੋਈ। ਇਸ ਮੌਕੇ ਕੌਮੀ ਮੁਕਤੀ ਲਹਿਰ ਦੇ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਮਸ਼ਾਲ ਮਾਰਚ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। 26 ਸਤੰਬਰ ਦਿਨ ਸਨਿਚਰਵਾਰ ਨੂੰ ਕੀਤਾ ਜਾਣ ਵਾਲਾ ਇਹ ਮਸ਼ਾਲ ਮਾਰਚ ਸੁਸਾਇਟੀ ਦੇ ਦਫ਼ਤਰ ਅੱਪੂ ਆਰਟ ਪ੍ਰੈੱਸ ਤੋਂ ਸ਼ਾਮ 6 ਵਜੇ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਦਫ਼ਤਰ ਵਿਖੇ ਸਮਾਪਤ ਹੋਵੇਗਾ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹਰਜਿੰਦਰ ਬਾਗਪੁਰ, ਬਿੱਟੂ ਰੂਪੇਵਾਲੀ, ਗਿਆਨ ਸੈਦਪੁਰੀ, ਸੁਖਵਿੰਦਰ ਬਾਗਪੁਰ, ਦੇਸ ਰਾਜ ਜਾਫ਼ਰਵਾਲ, ਅਮਨ ਬਾਗਪੁਰ, ਡਾ. ਰੇਸ਼ਮ ਸਿੰਘ ਰੂਪੇਵਾਲੀ, ਪਾਲ ਬਾਗਪੁਰ, ਗੁਰਮੀਤ ਸਿੰਘ ਕੋਟਲੀ, ਗੁਰਦੇਵ ਸਿੰਘ ਨਵਾਂ ਕਿਲਾ, ਸਤਨਾਮ ਨੀਟਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਨਾ ਬੇਹੱਦ ਨਿੰਦਣਯੋਗ-ਜਥੇ. ਕਲਿਆਣ ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ (ਵਿਗਿਆਨਿਕ) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।