ਗਿਆਨੇਸ਼ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਪ੍ਰਦਰਸ਼ਨ
ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਦੇਸ਼ ਦੀ ਚੋਣ ਪ੍ਰਕਿਰਿਆ ਨਾਲ ਕਥਿਤ ਛੇੜਛਾੜ ਅਤੇ ਵੋਟਰ ਸੂਚੀਆਂ ਦੇ ਵਿਸ਼ੇਸ਼ ਗਹਿਰੇ ਪੁਨਰ-ਨਿਰੀਖਣ (ਐੱਸ. ਆਈ.
ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਤੇ ਦਿਹਾਤੀ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਦੇ ਹੋਏ ਕਾਂਗਰਸੀ ਆਗੂ ਤੇ ਵਰਕਰ। ਤਸਵੀਰ : ਮੁਨੀਸ਼
29-09-2026