30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਭੋਗਪੁਰ, 29 ਸਤੰਬਰ (ਕਮਲਜੀਤ ਸਿੰਘ ਡੱਲੀ)-ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮ ਸਰਿਸ਼ਤਾ ਵਿਖੇ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ’ਤੇ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਸਰਦਾਰ ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ ਗਿਆ। ਇਸ ਮੌਕੇ ਮੁੱਖ ਅਧਿਆਪਕਾ ਇੰਦਰਪਾਲ ਕੌਰ ਨੇ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਲਈ ਅਤੇ ਆਪਣੇ ਦੇਸ਼ ਨਾਲ ਪਿਆਰ ਕਰਨ ਦਾ ਸੁਨੇਹਾ ਦਿੱਤਾ।

ਅਜੀਤ ਡੈਸਕ 30-09-2026
ਭੋਗਪੁਰ, 29 ਸਤੰਬਰ (ਕਮਲਜੀਤ ਸਿੰਘ ਡੱਲੀ)-ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮ ਸਰਿਸ਼ਤਾ ਵਿਖੇ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ’ਤੇ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਸਰਦਾਰ ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ ਗਿਆ। ਇਸ ਮੌਕੇ ਮੁੱਖ ਅਧਿਆਪਕਾ ਇੰਦਰਪਾਲ ਕੌਰ ਨੇ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਲਈ ਅਤੇ ਆਪਣੇ ਦੇਸ਼ ਨਾਲ ਪਿਆਰ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਅਧਿਆਪਕ ਰਮਨਦੀਪ ਸਿੰਘ ਵਾਰਿਸ, ਜਸਵਿੰਦਰ ਕੌਰ ਤੇ ਅੰਮ੍ਰਿਤਪਾਲ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐਮ. ਆਰ. ਇੰਟਰਨੈਸ਼ਨਲ ਸਕੂਲ ਦੇ ਕਾਮਰਸ ਦੇ ਵਿਦਿਆਰਥੀਆਂ ਵਲੋਂ ਸਚਦੇਵਾ ਸਟਾਕਸ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਸਰਦਾਰ ਭਗਤ ਸਿੰਘ ਅਤੇ ਭਾਜੀ ਗੁਰਸ਼ਰਨ ਸਿੰਘ ਦੀ ਯਾਦ ’ਚ ਕਵੀ ਦਰਬਾਰ ਅਤੇ ਨਾਟਕ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।