04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕ੍ਰਿਸਚੀਅਨ ਮੂਵਮੈਂਟ ਵਲੋਂ ਪਰਗਟ ਸਿੰਘ ਨੂੰ ਪ੍ਰਧਾਨ ਬਣਨ ’ਤੇ ਵਧਾਈ

ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਪੰਜਾਬ ਕ੍ਰਿਸਚੀਅਨ ਮੂਵਮੈਂਟ (ਪੀ. ਸੀ.

ਅਜੀਤ ਡੈਸਕ 04-10-2026
ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਪੰਜਾਬ ਕ੍ਰਿਸਚੀਅਨ ਮੂਵਮੈਂਟ (ਪੀ.ਸੀ.ਐੱਮ.) ਦੇ ਜਨਰਲ ਸਕੱਤਰ ਡਾ. ਤਰਸੇਮ ਮਸੀਹ ਕਾਹਨੂੰਵਾਨ, ਵਾਈਸ ਪ੍ਰਧਾਨ ਡਾ. ਵਿਲੀਅਮ ਸ਼ਾਹਕੋਟ, ਆਰਗੇਨਾਈਜ਼ੇਸ਼ਨ ਸਕੱਤਰ ਇਲਿਆਸ ਪਾਰਟਾਪੁਰਾ, ਸੀਨੀਅਰ ਕ੍ਰਿਸਚੀਅਨ ਆਗੂ ਸਨਾਵਰ ਮਸੀਹ ਭੱਟੀ, ਯੂਥ ਜਨਰਲ ਸਕੱਤਰ ਐਡਵੋਕੇਟ ਰੋਹਿਤ ਮਸੀਹ ਅਵਰਾਹਮ, ਮਹਿਲਾ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਡੌਲੀ ਮਸੀਹ, ਗੁਰਦਾਸਪੁਰ ਦੇ ਪ੍ਰਧਾਨ ਡਾ. ਰਾਜਨ ਮਸੀਹ, ਸਕੱਤਰ ਗੌਰਵ ਮਸੀਹ ਕਾਹਨੂੰਵਾਨ, ਗਲੈਡਵਿਨ ਗੁਫਰਾਨ, ਵਾਰਸ ਖੁਸ਼ੀਪੁਰ, ਸਾਬਕਾ ਸਰਪੰਚ ਨਥਾਨੀਅਲ ਜੀਤਾ, ਨਥਾਨੀਅਲ ਗਾਖਲ ਅਤੇ ਪਾਸਟਰ ਪ੍ਰੇਮ ਮਸੀਹ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਮੂਵਮੈਂਟ ਦੇ ਆਗੂਆਂ ਨੇ ਉਮੀਦ ਪ੍ਰਗਟਾਈ ਕਿ ਪਰਗਟ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਸੇਂਟ ਸੋਲਜਰ ਲਾਅ ਕਾਲਜ ਵਿਖੇ ‘ਡਾ. ਅਨਿਲ ਚੋਪੜਾ ਮੈਮੋਰੀਅਲ ਆਲ ਇੰਡੀਆ ਲਾਅ ਫੈਸਟ 2026’ ਕਰਵਾਇਆ ਅਗਲੀ ਖ਼ਬਰ ਸਾਈਂ ਦਾਸ ਸਕੂਲ ਦੀ ਗਰਾਊਂਡ ’ਚ 7 ਰੋਜ਼ਾ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।