05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਵਰਕਰਾਂ ’ਚ ਆਇਆ ਨਵਾਂ ਜੋਸ਼-ਪੁਰੀ, ਕੁਮਰਾ

ਸ਼ਾਹਕੋਟ, 4 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਪ੍ਰਧਾਨ ਪਵਨ ਪੁਰੀ ਤੇ ਕਾਂਗਰਸੀ ਆਗੂ ਟਿੰਪੀ ਕੁਮਰਾ ਨੇ ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਕਤ ਆਗੂਆਂ ਨੇ ਹਾਈਕਮਾਨ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਉਹ ਲੀਡਰ ਹਨ, ਜੋ ਹਮੇਸ਼ਾ ਲੋਕਾਂ ਦੇ ਸੁੱਖ-ਦੁੱਖ ਤੇ ਮੁਸ਼ਕਿਲ ਸਮੇਂ ਦੌਰਾਨ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ।

ਪਵਨ ਪੁਰੀ ਸਾਬਕਾ ਪ੍ਰਧਾਨ, ਟਿੰਪੀ ਕੁਮਰਾ ਕਾਂਗਰਸੀ ਆਗੂ। 05-10-2026
ਸ਼ਾਹਕੋਟ, 4 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਪ੍ਰਧਾਨ ਪਵਨ ਪੁਰੀ ਤੇ ਕਾਂਗਰਸੀ ਆਗੂ ਟਿੰਪੀ ਕੁਮਰਾ ਨੇ ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਕਤ ਆਗੂਆਂ ਨੇ ਹਾਈਕਮਾਨ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਉਹ ਲੀਡਰ ਹਨ, ਜੋ ਹਮੇਸ਼ਾ ਲੋਕਾਂ ਦੇ ਸੁੱਖ-ਦੁੱਖ ਤੇ ਮੁਸ਼ਕਿਲ ਸਮੇਂ ਦੌਰਾਨ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਵਿਚ ਇਕ ਨਵਾਂ ਜੋਸ਼ ਆਇਆ ਹੈ, ਜੋ 2027 ਦੀਆਂ ਵਿਧਾਨ ਸਭ ਚੋਣਾਂ ਲਈ ਤਿਆਰ ਬੈਠੇ ਹਨ।
ਪਿਛਲੀ ਖ਼ਬਰ ਦਿਵਿਆ ਯੋਗ ਆਸ਼ਰਮ ਸ਼ਾਹਕੋਟ ਵਿਖੇ ‘ਸੰਡੇ ਉਤਸਵ’ ਦੌਰਾਨ ਯੋਗ ਸਾਧਕਾਂ ਨੂੰ ਯੋਗਾ ਕਰਵਾਇਆ ਅਗਲੀ ਖ਼ਬਰ 28 ਵਾਂ ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।