10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਚੌਧਰੀ ਸੁਰਿੰਦਰ ਸਿੰਘ ਵਲੋਂ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

ਕਰਤਾਰਪੁਰ, 9 ਅਕਤੂਬਰ (ਭਜਨ ਸਿੰਘ)-ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਦਮ ਸ੍ਰੀ ਪਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਨਵੀਂ ਮਿਲੀ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਆਖਿਆ ਕਿ ਆਉਣ ਵਾਲੀਆਂ 2 027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ । ਉਨ੍ਹਾਂ ਪਾਰਟੀ ਪ੍ਰਧਾਨ ਨਾਲ ਆ ਰਹੀਆਂ ਚੋਣਾਂ ਸਬੰਧੀ ਬੂਥ ਪੱਧਰ ਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ, ਲੋਕ ਮੁੱਦਿਆਂ ਨੂੰ ਜ਼ੋਰ ਸ਼ੋਰ ਨਾਲ ਉਠਾਉਣ ਤੇ ਸਰਕਾਰ ਦੀ ਧੱਕੇਸ਼ਾਹੀ ਦਾ ਮੁਕਾਬਲਾ ਕਰਨ ਲਈ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਵੀ ਆਖਿਆ ।

ਅਜੀਤ ਡੈਸਕ 10-10-2026
ਕਰਤਾਰਪੁਰ, 9 ਅਕਤੂਬਰ (ਭਜਨ ਸਿੰਘ)-ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਦਮ ਸ੍ਰੀ ਪਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਨਵੀਂ ਮਿਲੀ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਆਖਿਆ ਕਿ ਆਉਣ ਵਾਲੀਆਂ 2 027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ । ਉਨ੍ਹਾਂ ਪਾਰਟੀ ਪ੍ਰਧਾਨ ਨਾਲ ਆ ਰਹੀਆਂ ਚੋਣਾਂ ਸਬੰਧੀ ਬੂਥ ਪੱਧਰ ਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ, ਲੋਕ ਮੁੱਦਿਆਂ ਨੂੰ ਜ਼ੋਰ ਸ਼ੋਰ ਨਾਲ ਉਠਾਉਣ ਤੇ ਸਰਕਾਰ ਦੀ ਧੱਕੇਸ਼ਾਹੀ ਦਾ ਮੁਕਾਬਲਾ ਕਰਨ ਲਈ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਵੀ ਆਖਿਆ । ਚੌਧਰੀ ਸੁਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਨ ਤੇ ਪੰਜਾਬ ਇੰਚਾਰਜ ਸਚਿਨ ਪਾਈਲਟ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ । ਇਸ ਮੌਕੇ ਉਨ੍ਹਾਂ ਨਾਲ ਹਲਕਾ ਕਰਤਾਰਪੁਰ ਦੇ ਸੀਨੀਅਰ ਆਗੂ ਤੇ ਪਾਰਟੀ ਵਰਕਰ ਵੀ ਨਾਲ ਮੌਜੂਦ ਸਨ ।
ਪਿਛਲੀ ਖ਼ਬਰ ਹਵੇਲੀ ਪੱਤੀ ਵਿਖੇ ਮਾਤਾ ਰਾਣੀ ਦਾ ਵਿਸ਼ਾਲ ਜਾਗਰਣ 19 ਨੂੰ ਅਗਲੀ ਖ਼ਬਰ ਘਰ ’ਤੇ ਗੋਲੀਆਂ ਚਲਾਉਣ ਵਾਲਿਆਂ ’ਤੇ ਮਾਮਲਾ ਦਰਜ ਹੋਣ ਦੇ ਬਾਵਜੂਦ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।