ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਏ.ਆਈ.ਸੀ.ਸੀ. ਵਲੋਂ ‘ਵੋਟ ਬਚਾਓ-ਦੇਸ਼ ਬਚਾਓ’ ਮੁਹਿੰਮ ਦਾ ਅਬਜ਼ਰਵਰ ਨਿਯੁਕਤ ਕੀਤੇ ਜਾਣ ’ਤੇ ਵਧਾਈਆਂ ਦਿੰਦੇ ਹੋਏ ਕਾਂਗਰਸੀ ਆਗੂ ਰਜਿੰਦਰ ਸੰਧੂ, ਸਾਬਕਾ ਸਰਪੰਚ ਸੁਰਜੀਤ ਸਿੰਘ ਦੁੱਲੇ ਅਤੇ ਹੋਰ। ਰਾਣਾ ਗੁਰਜੀਤ ਸਿੰਘ ‘ਵੋਟ ਬਚਾਓ-ਦੇਸ਼ ਬਚਾਓ’ ਮੁਹਿੰਮ ਲਈ ਆਬਜ਼ਰਵਰ ਨਿਯੁਕਤ
ਬਿਲਗਾ ,17 ਅਕਤੂਬਰ (ਤਜਿੰਦਰ ਕੁਮਾਰ)-ਆਲ ਇੰਡੀਆ ਕਾਂਗਰਸ ਕਮੇਟੀ ਏ. ਆਈ.
ਏ.ਆਈ.ਸੀ.ਸੀ. ਵਲੋਂ ਮਿਲੀ ਵੱਡੀ ਜ਼ਿੰਮੇਵਾਰੀ ’ਤੇ ਫਿਲੌਰ ਤੋਂ ਕਾਂਗਰਸੀ ਆਗੂਆਂ ਨੇ ਜਤਾਈ ਖੁਸ਼ੀ, ਦਿੱਤੀਆਂ ਵਧਾਈਆਂ
18-10-2026