19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬਾਬਾ ਨਿਹਾਲ ਦਾਸ ਦੇ ਅਸਥਾਨ ਕੋਟਲਾ ਸੂਰਜ ਮੱਲ ਵਿਖੇ ਸਾਲਾਨਾ ਜੋੜ ਮੇਲਾ ਕੱਲ੍ਹ

ਸ਼ਾਹਕੋਟ, 18 ਅਕਤੂਬਰ (ਸੁਖਦੀਪ ਸਿੰਘ)—ਧੰਨ-ਧੰਨ ਬਾਬਾ ਨਿਹਾਲ ਦਾਸ ਦੇ ਅਸਥਾਨ, ਪਿੰਡ ਕੋਟਲਾ ਸੂਰਜ ਮੱਲ (ਸ਼ਾਹਕੋਟ) ਵਿਖੇ ਦੁਸਹਿਰੇ ਮੌਕੇ ਸਾਲਾਨਾ ਜੋੜ ਮੇਲਾ 20 ਅਕਤੂਬਰ ਦਿਨ ਮੰਗਲਵਾਰ ਨੂੰ ਮਨਾਇਆ ਜਾਵੇਗਾ। ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋੜ ਮੇਲੇ ਦੇ ਸੰਬੰਧ ’ਚ ਪਹਿਲੀ ਲੜੀ ਦੇ ਆਰੰਭ ਕੀਤੇ 46 ਸ੍ਰੀ ਅਖੰਡ ਪਾਠ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਅੱਜ ਸਵੇਰੇ ਸਮੇਂ ਪਾਏ ਗਏ, ਉਪਰੰਤ ਦੂਸਰੀ ਲੜੀ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ 47 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿੰਨ੍ਹਾਂ ਦੇ ਭੋਗ 20 ਅਕਤੂਬਰ ਨੂੰ ਸਵੇਰੇ 10 ਵਜੇ ਪੈਣਗੇ, ਉਪਰੰਤ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਜਾਵੇਗੀ ਅਤੇ ਸੰਗਤਾਂ ਵਲੋਂ ਰਲ-ਮਿਲ ਕੇ ਕੀਰਤਨ ਕੀਤਾ ਜਾਵੇਗਾ।

ਅਜੀਤ ਡੈਸਕ 19-10-2026
ਸ਼ਾਹਕੋਟ, 18 ਅਕਤੂਬਰ (ਸੁਖਦੀਪ ਸਿੰਘ)—ਧੰਨ-ਧੰਨ ਬਾਬਾ ਨਿਹਾਲ ਦਾਸ ਦੇ ਅਸਥਾਨ, ਪਿੰਡ ਕੋਟਲਾ ਸੂਰਜ ਮੱਲ (ਸ਼ਾਹਕੋਟ) ਵਿਖੇ ਦੁਸਹਿਰੇ ਮੌਕੇ ਸਾਲਾਨਾ ਜੋੜ ਮੇਲਾ 20 ਅਕਤੂਬਰ ਦਿਨ ਮੰਗਲਵਾਰ ਨੂੰ ਮਨਾਇਆ ਜਾਵੇਗਾ। ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋੜ ਮੇਲੇ ਦੇ ਸੰਬੰਧ ’ਚ ਪਹਿਲੀ ਲੜੀ ਦੇ ਆਰੰਭ ਕੀਤੇ 46 ਸ੍ਰੀ ਅਖੰਡ ਪਾਠ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਅੱਜ ਸਵੇਰੇ ਸਮੇਂ ਪਾਏ ਗਏ, ਉਪਰੰਤ ਦੂਸਰੀ ਲੜੀ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ 47 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿੰਨ੍ਹਾਂ ਦੇ ਭੋਗ 20 ਅਕਤੂਬਰ ਨੂੰ ਸਵੇਰੇ 10 ਵਜੇ ਪੈਣਗੇ, ਉਪਰੰਤ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਜਾਵੇਗੀ ਅਤੇ ਸੰਗਤਾਂ ਵਲੋਂ ਰਲ-ਮਿਲ ਕੇ ਕੀਰਤਨ ਕੀਤਾ ਜਾਵੇਗਾ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤੇਗਾ। ਜੋੜ ਮੇਲੇ ਮੌਕੇ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।
ਪਿਛਲੀ ਖ਼ਬਰ ‘ਆਪ’ ਨੂੰ ਛੱਡਣ ਵਾਲੇ ‘ਰਜਿੰਦਰ ਸਿੰਘ ਭੁੱਲਰ’ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਹੋਏ ਸ਼ਾਮਿਲ ਨਹੀਂ ਪੁੱਜੇ ਵੱਡੇ... ਅਗਲੀ ਖ਼ਬਰ ਮਹਿਤਪੁਰ ਦੀ ਇਤਿਹਾਸਕ ਮੂਰਛਾ, ਜਦੋਂ ਲਛਮਣ ਸੱਚਮੁੱਚ ਮੂਰਸ਼ਿਤ ਹੋ ਗਏ..!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।