22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਤੇਜ਼ ਰਫਤਾਰ ਵਾਹਨ ਦੀ ਲਪੇਟ...

ਉਕਤ ਪਿੰਡ ਦੇ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਐਕਟਿਵਾ ਨੂੰ ਕੋਈ ਤੇਜ਼ ਰਫਤਾਰ ਵਾਹਨ ਟੱਕਰ ਮਾਰ ਗਿਆ ਜਿਸ ਨਾਲ ਉਨ੍ਹਾਂ ਦੇ ਪਿਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ । ਜਿਨ੍ਹਾਂ ਨੂੰ ਕਿ ਹਾਦਸੇ ਵਾਲੀ ਥਾਂ ‘ ਤੇ ਇਕੱਠੇ ਹੋਏ ਲੋਕਾਂ ਵਲੋਂ ਰਾਮਾ ਮੰਡੀ ’ ਚ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਕਿ ਉਨ੍ਹਾਂ ਦੀ ਮੌਤ ਹੋ ਗਈ ।

ਅਜੀਤ ਡੈਸਕ 22-10-2026
ਉਕਤ ਪਿੰਡ ਦੇ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਐਕਟਿਵਾ ਨੂੰ ਕੋਈ ਤੇਜ਼ ਰਫਤਾਰ ਵਾਹਨ ਟੱਕਰ ਮਾਰ ਗਿਆ ਜਿਸ ਨਾਲ ਉਨ੍ਹਾਂ ਦੇ ਪਿਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ । ਜਿਨ੍ਹਾਂ ਨੂੰ ਕਿ ਹਾਦਸੇ ਵਾਲੀ ਥਾਂ ‘ ਤੇ ਇਕੱਠੇ ਹੋਏ ਲੋਕਾਂ ਵਲੋਂ ਰਾਮਾ ਮੰਡੀ ’ ਚ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਕਿ ਉਨ੍ਹਾਂ ਦੀ ਮੌਤ ਹੋ ਗਈ । ਥਾਣਾ ਮੁਖੀ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਜੀਆਂ ਦੇ ਬਿਆਨਾਂ ’ ਤੇ ਬਣਦੀ ਕਾਰਵਾਈ ਪੁਲਿਸ ਵਲੋਂ ਕੀਤੀ ਜਾ ਰਹੀ ਹੈ ।
ਪਿਛਲੀ ਖ਼ਬਰ ਹੈਰੋਇਨ ਸਮੇਤ 1 ਵਿਅਕਤੀ ... ਅਗਲੀ ਖ਼ਬਰ ਸ਼ਿਵ ਜੋਯਤੀ ਪਬਲਿਕ ਸਕੂਲ ਦੇ ਪਾਰਸ ਮੱਲ੍ਹੀ ਦੀ ‘ਨੈਸ਼ਨਲ ਸਕੂਲ ਗੇਮਜ਼’ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।