ਡਾ. ਅਸ਼ੋਕ ਮਿੱਤਲ ‘ਸੇਵਾ ਸੰਕਲਪ’ ਮੁਹਿੰਮ ਤਹਿਤ ਲੋਕ ਭਲਾਈ ਦੇ ਕੰਮਾਂ ’ਚ ਜੁਟੇ
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਡਾ. ਅਸ਼ੋਕ ਮਿੱਤਲ ਨੇ ‘ਸੇਵਾ ਸੰਕਲਪ’ ਦੇ ਆਪਣੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਇਸ ਨੂੰ ਲੋਕ ਭਲਾਈ ਦੇ ਕੰਮਾਂ ਨਾਲ ਵੀ ਜੋੜਿਆ ਹੈ।
ਅਜੀਤ ਡੈਸਕ
23-10-2026