ਚੌਥੇ ਪਾਤਿਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
< ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸਮਾਗਮ ਜਲੰਧਰ , 27 ਅਕਤੂਬਰ ( ਐੱਮ . ਐੱਸ .
ਗੁਰਦੁਆਰਾ ਦੀਵਾਨ ਸਥਾਨ ਵਿਖੇ ਰਾਗੀ ਜਥੇ ਦਾ ਸਨਮਾਨ ਕਰਦੇ ਹੋਏ ਗੁਰਮੀਤ ਸਿੰਘ ਬਿੱਟੂ, ਸੁਰਿੰਦਰ ਸਿੰਘ ਵਿਰਦੀ, ਨਿਰਮਲ ਸਿੰਘ ਬੇਦੀ, ਸਰਬਜੀਤ ਸਿੰਘ ਬੇਦੀ, ਗੁਰਜੀਤ ਸਿੰਘ ਟੱਕਰ ਬਾਵਾ ਗਾਬਾ ਅਤੇ ਹੋਰ। ਤਸਵੀਰ : ਮੁਨੀਸ਼
ਗੁਰਦੁਆਰਾ ਨੌਵੀਂ ਪਾਤਿਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਭਾਈ ਕੁਲਬੀਰ ਸਿੰਘ ਦਾ ਜਥਾ ਕੀਰਤਨ ਦੀ ਹਾਜ਼ਰੀ ਭਰਦਾ ਹੋਇਆ। ਤਸਵੀਰ : ਮੁਨੀਸ਼
ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਵਿਖੇ ਸੰਤ ਜਵਾਲਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀ ਕੀਰਤਨ ਦੀ ਹਾਜ਼ਰੀ ਭਰਦੇ ਹੋਏ। ਤਸਵੀਰ : ਮੁਨੀਸ਼
28-10-2026