28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਾਲਾ ਜਲਾਲਪੁਰ ਵਲੋਂ ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਮੱਖਣ ਅਲੀ ਨਾਲ ਮੁਲਾਕਾਤ

ਸ਼ਾਹਕੋਟ, 27 ਅਕਤੂਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਨੇ ਅੱਜ ਆਪਣੇ ਦਫ਼ਤਰ ਵਿਖੇ ਪਹੁੰਚੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਕਮੈਂਟੇਟਰ ਮੱਖਣ ਅਲੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਮਾਣਮੱਤੀ ਖੇਡ ਕਬੱਡੀ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 28-10-2026
ਸ਼ਾਹਕੋਟ, 27 ਅਕਤੂਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਨੇ ਅੱਜ ਆਪਣੇ ਦਫ਼ਤਰ ਵਿਖੇ ਪਹੁੰਚੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਕਮੈਂਟੇਟਰ ਮੱਖਣ ਅਲੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਮਾਣਮੱਤੀ ਖੇਡ ਕਬੱਡੀ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਹਾਂ ਆਗੂਆਂ ਨੇ ਪੰਜਾਬ ਦੀ ਵਿਰਾਸਤੀ ਖੇਡ ਕਬੱਡੀ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਉਚਿਤ ਮੰਚ ’ਤੇ ਮੌਕੇ ਪ੍ਰਦਾਨ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਮਹਾਰਾਜ ਦੇ ਪਾਵਨ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਸਰਕਲ ਸਟਾਈਲ ਕਬੱਡੀ ’ਚ ਜਲੰਧਰ ਦੀ ਟੀਮ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।