ਜ਼ਿਲ੍ਹਾ ਜਲੰਧਰ ਦੇ ਲੜਕੇ ਖੋ-ਖੋ ’ਚ ਪੰਜਾਬ ਪੱਧਰ ’ਤੇ ਬਣੇ ਚੈਂਪੀਅਨ
ਜਲੰਧਰ, 1 ਨਵੰਬਰ (ਡਾ. ਜਤਿੰਦਰ ਸਾਬੀ)-ਜੂਨੀਅਰ ਪੰਜਾਬ ਸਟੇਟ ਖੋ-ਖੋ ਚੈਂਪੀਅਨਸ਼ਿਪ ਜੋ ਕਿ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਅੱਜ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈ।
ਅਜੀਤ ਡੈਸਕ
02-11-2026