ਆਦਿ ਧਰਮ ਸਮਾਜ ਸੁਸਾਇਟੀ ਵੱਲੋਂ ਪ੍ਰਧਾਨ ਸਤਨਾਮ ਘਈ, ਰੱਜਤ ਘਈ ਕਿਰਪਾਨ ਨਾਲ ਸਨਮਾਨਿਤ ਕਰਦੇ ਹੋਏ। ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਲਾਂਬੜਾ 2 ਨਵੰਬਰ (ਗੁਰਮੇਲ ਸਿੰਘ)- ਜਲੰਧਰ ਦੇ ਨਜ਼ਦੀਕੀ ਪਿੰਡ ਬਰਸਾਲ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸਮੂਹ ਸਾਧ-ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਾਲਮੀਕਿ ਅਮ੍ਰਿਤ ਬਾਣੀ ਦੇ ਜਾਪ ਕੀਤੇ ਗਏ ਤੇ ਭੋਗ ਪਾਏ ਗਏ।
ਅਜੀਤ ਡੈਸਕ
03-11-2026