04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜੰਡਿਆਲਾ ’ ਚ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਮਨਾਇਆ

ਜੰਡਿਆਲਾ ਮੰਜਕੀ, 3 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸਥਾਨਕ ਕਸਬੇ ’ਚ ਸ਼ਰਧਾ ਪੂਰਵਕ ਮਨਾਇਆ ਗਿਆ। ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਪੱਤੀ ਧੁੰਨੀ ਕੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ’ਚ ਭਾਈ ਮਨਜੀਤ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ।

ਅਜੀਤ ਡੈਸਕ 04-11-2026
ਜੰਡਿਆਲਾ ਮੰਜਕੀ, 3 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸਥਾਨਕ ਕਸਬੇ ’ਚ ਸ਼ਰਧਾ ਪੂਰਵਕ ਮਨਾਇਆ ਗਿਆ। ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਪੱਤੀ ਧੁੰਨੀ ਕੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ’ਚ ਭਾਈ ਮਨਜੀਤ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਸਾਬਕਾ ਪ੍ਰਧਾਨ ਸੁਰਜੀਤ ਸਿੰਘ ਸੰਘੇੜਾ ਦੇ ਪਰਿਵਾਰ ਦੇ ਵਿਸ਼ੇਸ਼ ਸਹਿਯੋਗ ਨਾਲ ਹੋਏ ਇਨ੍ਹਾਂ ਸਮਾਗਮਾਂ ਮੌਕੇ ਪ੍ਰਧਾਨ ਜਥੇਦਾਰ ਬਲਰਾਜ ਸਿੰਘ, ਸਕੱਤਰ ਸੁਖਵਿੰਦਰ ਸਿੰਘ, ਖ਼ਜ਼ਾਨਚੀ ਜੋਗਾ ਸਿੰਘ, ਮੁਨੀਸ਼ ਕੁਮਾਰ, ਨਰਿੰਦਰ ਸਿੰਘ, ਤਜਿੰਦਰ ਸਿੰਘ, ਜਸਵੰਤ ਸਿੰਘ, ਬਲਵੀਰ ਸਿੰਘ, ਜਸਵੀਰ ਸਿੰਘ ਟਾਂਡਾ, ਜਸਵਿੰਦਰ ਸਿੰਘ ਭਿੰਦਾ, ਅਵਤਾਰ ਸਿੰਘ ਸੰਘੇੜਾ,ਜਸਕਰਨ ਸਿੰਘ, ਅਮਰਜੀਤ ਕੌਰ, ਜਤਿੰਦਰ ਕੌਰ ਪੰਚ, ਸੁਖਵਿੰਦਰ ਕੌਰ ਤੱਖਰ,ਮਨਿੰਦਰ ਕੌਰ, ਮਨਦੀਪ ਕੌਰ, ਇੰਦਰਜੀਤ ਕੌਰ, ਮਨਜੀਤ ਕੌਰ, ਜਗਦੀਪ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਤਾਬ ‘ਇੱਕ ਪ੍ਰੋਫੈਸਰ ਦੀ ਮਹਾਂ ਯਾਤਰਾ’ ਦੇ ਪੰਜਾਬੀ ਅਨੁਵਾਦ ਦਾ ਲੋਕ ਅਰਪਣ ਸਮਾਗਮ ਅੱਜ ਅਗਲੀ ਖ਼ਬਰ ਜਲੰਧਰ ’ ਚ ਪੀ . ਐਮ . ਈ . ਬੱਸ ਸਕੀਮ ਤਹਿਤ ਚਲਦੀਆਂ ਨਜ਼ਰ ਆਉਣਗੀਆਂ 97 ਈ - ਬੱਸਾਂ ਕਮਿਸ਼ਨਰ ਵਲੋਂ ਯੋਜਨਾ ਨੂੰ ਲਾਗੂ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।