04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਾਰਡ ਨੰਬਰ 76 ਦੇ ਨਿਊ ਸੰਤੋਖਪੁਰਾ ...

(ਸਫ਼ਾ 5 ਦੀ ਬਾਕੀ) ਦੀ ਜਲਦ ਤੋਂ ਜਲਦ ਮੁਰੰਮਤ ਕਰਵਾਈ ਜਾਵੇ। ਇਸ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੜਕ ਪੁੱਟੀ ਗਈ ਸੀ।

ਅਜੀਤ ਡੈਸਕ 04-11-2026
(ਸਫ਼ਾ 5 ਦੀ ਬਾਕੀ) ਦੀ ਜਲਦ ਤੋਂ ਜਲਦ ਮੁਰੰਮਤ ਕਰਵਾਈ ਜਾਵੇ।ਇਸ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੜਕ ਪੁੱਟੀ ਗਈ ਸੀ। ਇਲਾਕੇ ਦੀਆਂ ਗਲੀਆਂ ਤੰਗ ਹੋਣ ਕਾਰਨ ਜੇਸੀਬੀ ਮਸ਼ੀਨ ਲਿਜਾਣਾ ਮੁਸ਼ਕਲ ਸੀ, ਜਿਸ ਕਰਕੇ ਮਜ਼ਦੂਰਾਂ ਵਲੋਂ ਹੱਥੀਂ ਖੁਦਾਈ ਕਰਕੇ ਸੀਵਰੇਜ ਦੀ ਸਮੱਸਿਆ ਦਾ ਹੱਲ ਕੀਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਸੜਕ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ। ਇਸ ਮਾਮਲੇ ਸਬੰਧੀ ਵਾਰਡ ਦੇ ਕੌਂਸਲਰ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਗਲੀਆਂ ਤੰਗ ਹੋਣ ਕਾਰਨ ਕੰਮ ’ਚ ਸਮਾਂ ਲੱਗਿਆ ਹੈ। ਜੇਕਰ ਗਲੀਆਂ ਖੁੱਲ੍ਹੀਆਂ ਹੁੰਦੀਆਂ ਤਾਂ ਜੇ.ਸੀ.ਬੀ. ਮਸ਼ੀਨ ਰਾਹੀਂ ਕੰਮ ਜਲਦੀ ਮੁਕੰਮਲ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਲਾਕਾ ਵਾਸੀਆਂ ਦੀ ਸਮੱਸਿਆ ਬਾਰੇ ਪੂਰੀ ਜਾਣਕਾਰੀ ਹੈ ਤੇ ਨਗਰ ਨਿਗਮ ਅਧਿਕਾਰੀਆਂ ਨੂੰ ਸੜਕ ਦੀ ਮੁਰੰਮਤ ਜਲਦ ਕਰਵਾਉਣ ਲਈ ਪਹਿਲਾਂ ਹੀ ਕਿਹਾ ਗਿਆ ਹੈ। ਕੌਂਸਲਰ ਨੇ ਕਿਹਾ ਕਿ ਕਿਸੇ ਵਲੋਂ ਫੋਨ ਰਾਹੀਂ ਸਮੱਸਿਆ ਦੱਸੀ ਜਾਂਦੀ ਹੈ ਤਾਂ ਉਹ ਖੁਦ ਵਾਰਡ ਵਿਚ ਪਹੁੰਚ ਕੇ ਕੰਮ ਕਰਵਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਨਿਊ ਸੰਤੋਖਪੁਰਾ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਡਰੱਗ ਹਾਟਸਪਾਟ ਖੇਤਰਾਂ ’ਚ ਲਗਾਏ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸੇਵਕ ਸਭਾ ਵਲੋਂ ਆਤਮ - ਰਸ ਕੀਰਤਨ ਦਰਬਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।