ਜੇ.ਡੀ. ਸੈਂਟਰਲ ਸਕੂਲ ਆਦਰਾਮਾਨ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਮਹਿਤਪੁਰ, 9 ਨਵੰਬਰ (ਲਖਵਿੰਦਰ ਸਿੰਘ)-ਜੇ. ਡੀ ਸੈਂਟਰਲ ਸਕੂਲ ਆਦਰਾਮਾਨ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।
ਜੇ.ਡੀ. ਸੈਂਟਰ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਉਣ ਸਮੇਂ ਸਕੂਲ ਪ੍ਰਬੰਧਕ ਸਕੂਲ ਪ੍ਰਿੰਸੀਪਲ ਬੱਚੇ ਤੇ ਹੋਰ। ਤਸਵੀਰ:ਰੂਪਰਾ ਸਟੂਡੀਓ
10-11-2026