ਨਗਰ ਨਿਗਮ ਪ੍ਰਸ਼ਾਸਨ ’ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਦੇ ਤਬਾਦਲੇ ਚੋਣਾਂ ਤੋਂ ਪਹਿਲਾਂ ਵਿਕਾਸ ਕੰਮ ਤੇਜ਼ ਕਰਵਾਉਣ ਲਈ ਸੱਤਾ ਧਿਰ ਦੀ ਹੋਵੇਗੀ ਵੱਡੀ ਚੁਣੌਤੀ
ਜਲੰਧਰ, 11 ਨਵੰਬਰ (ਸ਼ਿਵ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ‘ਤੇ ਤਬਾਦਲਿਆਂ ਦਾ ਦੌਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਨਗਰ ਨਿਗਮ ਪ੍ਰਸ਼ਾਸਨ ਵਿਚ ਵੀ ਵੱਡੇ ਪੱਧਰ ‘ਤੇ ਫੇਰਬਦਲ ਕਰਦਿਆਂ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਅਜੀਤ ਡੈਸਕ
12-11-2026