13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅੱਜ ਬਿਜਲੀ ਬੰਦ ਰਹੇਗੀ

ਜਲੰਧਰ, 12 ਨਵੰਬਰ (ਸ਼ਿਵ)- ਪਾਵਰਕਾਮ ਦੇ ਬੁਲਾਰੇ ਮੁਤਾਬਕ 13 ਨਵੰਬਰ ਦਿਨ ਸ਼ੁੱਕਰਵਾਰ ਨੂੰ ਬਿਜਲੀ ਮੁਰੰਮਤ ਦਾ ਕੰਮ ਹੋਣ ਕਰਕੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜਿਨ੍ਹਾਂ ਇਲਾਕਿਆਂ ਵਿਚ ਬਿਜਲੀ ਬੰਦ ਰਹੇਗੀ, ਉਨ੍ਹਾਂ ਵਿਚ ਪਿੰਡ ਧਾਲੀਵਾਲ, ਪਿੰਡ ਗਾਖਲ, ਪਿੰਡ ਚੋਗਾਵਾਂ, ਪਿੰਡ ਸੇਹਝੰਗੀ, ਕੋਟ ਸਦੀਕ, ਕਾਲਾ ਸੰਘਾ ਰੋਡ, ਕਾਂਸ਼ੀ ਨਗਰ, ਗ੍ਰੀਨ ਐਵੇਨਿਊ, ਥਿੰਦ ਇਨਕਲੇਵ, ਈਸ਼ਵਰ ਕਾਲੋਨੀ, ਗੁਰੂ ਨਾਨਕ ਨਗਰ, ਬਸਤੀ ਸ਼ੇਖ, ਜੈਨਾ ਨਗਰ, ਦਸ਼ਮੇਸ਼ ਨਗਰ, ਗੁਰਮਹਰ ਇਨਕਲੇਵ, ਰਾਜ ਇਨਕਲੇਵ, ਗੀਤਾ ਕਾਲੋਨੀ, ਜਨਕ ਨਗਰ, ਚੋਪੜਾ ਕਾਲੋਨੀ ਅਤੇ ਰਾਜਾ ਗਾਰਡਨ ਸਮੇਤ ਆਸ-ਪਾਸ ਦੇ ਹੋਰ ਇਲਾਕੇ ਸ਼ਾਮਿਲ ਹਨ।

ਅਜੀਤ ਡੈਸਕ 13-11-2026

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਐੱਨ. ਐੱਸ. ਐੱਸ. ਐਡਵੈਂਚਰ ਕੈਂਪ ਲੱਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।