ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਸੰਬੰਧੀ ਬੈਠਕ
ਚੁਗਿੱਟੀ/ਜੰਡੂਸਿੰਘਾ, 19 ਨਵੰਬਰ (ਨਰਿੰਦਰ ਲਾਗੂ)- ਲੰਮਾ ਪਿੰਡ ‘ਚ ਸੁਸ਼ੋਭਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ 24 ਨਵੰਬਰ ਨੂੰ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਸਬੰਧੀ ਪ੍ਰਬੰਧਕਾਂ ਵਲੋਂ ਬੈਠਕ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਨਗਰ ਕੀਰਤਨ 23 ਨਵੰਬਰ ਨੂੰ ਸਜਾਇਆ ਜਾਵੇਗਾ।
ਜੋਗਾ ਸਿੰਘ ਪ੍ਰਧਾਨ
20-11-2026