20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅਮਰੀ ਨੇ ਨਿਤਿਨ ਨਬੀਨ ਦਾ ਕੀਤਾ ਨਿੱਘਾ ਸਵਾਗਤ

ਜਲੰਧਰ, 20 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਕੱਤਰ ਅਮਰਜੀਤ ਸਿੰਘ ਅਮਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਵਿਚ ਕੱਢੀ ਗਈ ਸਮਰਸਤਾ ਸੰਕਲਪ ਯਾਤਰਾ ਨੂੰ ਰਵਾਨਾ ਕਰਨ ਲਈ ਪਹੁੰਚੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਨਿਤਿਨ ਨਬੀਨ ਨੂੰ ਪੰਜਾਬ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤੇ ਸੰਗਠਨਾਤਮਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਅਜੀਤ ਡੈਸਕ 21-11-2026
ਜਲੰਧਰ, 20 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਕੱਤਰ ਅਮਰਜੀਤ ਸਿੰਘ ਅਮਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਵਿਚ ਕੱਢੀ ਗਈ ਸਮਰਸਤਾ ਸੰਕਲਪ ਯਾਤਰਾ ਨੂੰ ਰਵਾਨਾ ਕਰਨ ਲਈ ਪਹੁੰਚੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਨਿਤਿਨ ਨਬੀਨ ਨੂੰ ਪੰਜਾਬ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤੇ ਸੰਗਠਨਾਤਮਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਨਿਤਿਨ ਨਬੀਨ ਨੇ ਅਮਰਜੀਤ ਸਿੰਘ ਅਮਰੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਡੱਟ ਕੇ ਤਿਆਰੀਆਂ ਕਰਨ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਡੇਰਾ ਬਿਆਸ ਮੁਖੀ ਸੁਸ਼ੀਲ ਰਿੰਕੂ ਦੇ ਨਿਵਾਸ ਸਥਾਨ ’ਤੇ ਪਹੁੰਚੇ ਪਰਿਵਾਰ ਨੂੰ ਦਿੱਤਾ ਆਸ਼ੀਰਵਾਦ ਅਗਲੀ ਖ਼ਬਰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਰਗਟ ਸਿੰਘ ਦੀ ਰਿਹਾਇਸ਼ ’ਤੇ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।